Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਜ਼ਿਲਾ ਪੱਧਰ ਦੀ ਤਾਈਕਵਾਡ ਖੇਡ ਵਿੱਚ ਪਾਰਿਕਾ ਸ਼ਰਮਾ ਨੇ ਹਾਸਲ ਕੀਤਾ ਤੀਸਰਾ ਸਥਾਨ

ਜ਼ਿਲਾ ਪੱਧਰ ਦੀ ਤਾਈਕਵਾਡ ਖੇਡ ਵਿੱਚ ਪਾਰਿਕਾ ਸ਼ਰਮਾ ਨੇ ਹਾਸਲ ਕੀਤਾ ਤੀਸਰਾ ਸਥਾਨ

ਗੜ੍ਹਦੀਵਾਲਾ 6 ਨਵੰਬਰ (ਚੌਧਰੀ / ਪ੍ਰਦੀਪ ਕੁਮਾਰ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੀ ਹੋਣਹਾਰ ਵਿਦਿਆਰਥਣ ਪਾਰਿਕਾ ਸ਼ਰਮਾ ਨੇ ਤਾਈਕਵਾਡੋ ਖੇਡ ਵਿੱਚ ਜ਼ਿਲ੍ਹੇ ਪੱਧਰ ਦੇ ਵਿੱਚ ਤੀਸਰਾ ਸਥਾਨ ਹਾਸਲ ਕਰਕੇ ਆਪਣਾ ਨਾਮ ਰੁਸ਼ਨਾਇਆ ਹੈ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਵਿਦਿਆਰਥੀ ਪਰਿਕਾ ਸ਼ਰਮਾ ਦੀ ਹੌਸਲਾ ਅਫਜਾਈ ਕੀਤੀ ਅਤੇ ਉਸ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ ਗਿਆ।

ਮਿਤੀ:- 3- 11- 2024 ਨੂੰ ਡੀਏਵੀ ਪਬਲਿਕ ਸਕੂਲ ਪੱਖੋਵਾਲ ਵਿਖੇ ਕਰਵਾਈਆਂ ਜਾ ਰਹੀਆਂ ਡੀਏਵੀ ਸਟੇਟ ਲੈਵਲ ਦੀਆਂ ਖੇਡਾਂ ਦੇ ਵਿੱਚ ਸਾਡੇ ਸਕੂਲ ਦੀ ਹੋਣਹਾਰ ਵਿਦਿਆਰਥਣ ਪਾਰਕਾਂ ਸ਼ਰਮਾ ਨੇ ਤਾਈਕਵਾਡੋ ਖੇਡ ਵਿੱਚ ਭਾਗ ਲਿਆ ਸੀਅਤੇ ਇਸ ਖੇਡ ਵਿੱਚ ਉਸਨੇ ਤੀਸਰਾ ਸਥਾਨ ਹਾਸਿਲ ਕਰਕੇ ਆਪਣਾ ਆਪਣੇ ਮਾਤਾ ਪਿਤਾ ਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਕੇ ਵਿਖਾਇਆ ਹੈ|ਪਾਰਕਾ ਸ਼ਰਮਾ ਬਹੁਤ ਹੀ ਹੋਣਹਾਰ ਵਿਦਿਆਰਥਣ ਹੈ ਜਿਸ ਨੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਵਿੱਚ ਵੀ ਭਾਗ ਲੈਂਦੇ ਰਿਹਾ ਹੈ ਅਤੇ ਹਮੇਸ਼ਾ ਆਪਣਾ ਨਾਮ ਰੋਸ਼ਨ ਕਰਕੇ ਵਿਖਾਇਆ ਹੈ।

ਵਿਦਿਆਰਥਣ ਦੀ ਇੰਨੀ ਮਿਹਨਤ ਦਾ ਸਾਰਾ ਸਰੇਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਅਤੇ ਰਮਨਦੀਪ ਸਿੰਘ ਡੀ.ਪੀ ਨੂੰ ਜਾਂਦਾ ਹੈ ਉਨਾਂ ਨੇ ਵਿਦਿਆਰਥੀ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਸ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ  ਨੇ ਵੀ ਸਾਰੇ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ।