Prime Punjab Times

Latest news
तहसील परिसर दसूहा में पंजाब नंबरदार यूनियन सर्किल दसूहा की हुई अहम बैठक “ਮਥੁਰਾ ਦੀ ਪਾਵਨ ਜਨਮਭੂਮੀ ’ਤੇ ਭਵਿਆ ਸ੍ਰੀ ਕ੍ਰਿਸ਼ਨ ਮੰਦਰ ਬਣੇ” ਦੀ ਗੂੰਜ ਬਟਾਲਾ ਤੱਕ; ਬੂਆ ਦਾਤੀ ਮੰਦਰ ਵਿਖੇ ਭਗਤਾਂ ਨ... ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ... ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ - ਡਾ. ਸੁਦੇਸ਼ ਰਾਜਨ ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ ਡੀ.ਏ.ਵੀ.ਪਬਲਿਕ ਸਕੂਲ ਦੇ ਵਾਲੀਬਾਲ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਹੱਕੀ ਮੰਗਾਂ ਨੂੰ ਲੈ ਕੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਿਵਲ ਸਰਜਨ ਨੂੰ ਮੰਗ-ਪੱਤਰ, ਮੰਗਾਂ ਨਾ ਮੰਨਣ ’ਤੇ... ਔਰਤ ਦੇ ਕੰਨਾਂ ਵਿਚੋਂ ਸੋਨੇ ਦੇ ਟਾਪਸ ਖੋਹਣ ਵਾਲੇ ਦੋ ਲੁਟੇਰੇ ਕਾਬੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ DAV ਪਬਲਿਕ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ
ADVERTISEMENT
You are currently viewing ਜ਼ਿਲ੍ਹਾ ਮੈਜਿਸਟ੍ਰੇਟ ਨੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ, 20 ਦਸੰਬਰ (ਬਿਊਰੋ) 

: ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 20 ਦਸੰਬਰ ਤੋਂ 21 ਦਸੰਬਰ ਤੱਕ ਵਣ ਮੰਡਲ ਰੈਸਟ ਹਾਊਸ ਚੌਹਾਲ ਅਤੇ 20 ਦਸੰਬਰ ਤੋਂ 29 ਦਸੰਬਰ ਤੱਕ ਧਮ ਧਜਾ ਵਿਪਾਸ਼ਨਾ ਮੈਡੀਟੇਸ਼ਨ ਸੈਂਟਰ ਆਨੰਦਗੜ੍ਹ, ਮਹਿਲਾਂਵਾਲੀ ਦੇ ਆਸ-ਪਾਸ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

error: copy content is like crime its probhihated