Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਰਪੰਚ,ਪੰਚ ਦੀਆਂ ਵੋਟਾਂ ਦੌਰਾਨ ਕਾਨੂੰਨ ਵਿਵਸਥਾ ਬਣਾਏ ਰੱਖਣ ਹਿੱਤ ਜਾਰੀ ਕੀਤੇ ਹੁਕਮ

ਸਰਪੰਚ,ਪੰਚ ਦੀਆਂ ਵੋਟਾਂ ਦੌਰਾਨ ਕਾਨੂੰਨ ਵਿਵਸਥਾ ਬਣਾਏ ਰੱਖਣ ਹਿੱਤ ਜਾਰੀ ਕੀਤੇ ਹੁਕਮ

ਹੁਸ਼ਿਆਰਪੁਰ, 27 ਸਤੰਬਰ ( ਬਿਊਰੋ )  

:  ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜਾਰੀ ਹੁਕਮਾਂ ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਚੋਣਾਂ 15 ਅਕਤੂਬਰ 2024 (ਮੰਗਲਵਾਰ) ਨੂੰ ਹੋਣਗੀਆਂ। ਚੋਣਾਂ ਦੌਰਾਨ ਅਮਨ ਅਤੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਰੂਰੀ ਕਦਮ ਉਠਾਏ ਗਏ ਹਨ।

ਇਸੇ ਕੜੀ ਵਿਚ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾਂ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕਰਦੇ ਹੋਏ 15 ਅਕਤੂਬਰ 2024 ਨੂੰ ਪੈਣ ਵਾਲੀਆਂ ਸਰਪੰਚ ਅਤੇ ਪੰਚ ਦੀਆਂ ਵੋਟਾਂ ਦੌਰਾਨ ਸਾਰੇ ਵੋਟ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ 15 ਅਕਤੂਬਰ 2024 ਦੇ ਦਿਨ ਲਾਗੂ ਰਹੇਗਾ।