Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਜ਼ਿਲ੍ਹਾ ਪੱਧਰੀ ਸਕੂਲ ਵੁਸ਼ੂ ਚੈਂਪੀਅਨਸ਼ਿਪ ਗੜ੍ਹਦੀਵਾਲਾ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ*

*ਜ਼ਿਲ੍ਹਾ ਪੱਧਰੀ ਸਕੂਲ ਵੁਸ਼ੂ ਚੈਂਪੀਅਨਸ਼ਿਪ ਗੜ੍ਹਦੀਵਾਲਾ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ*

ਗੜ੍ਹਦੀਵਾਲਾ 23 ਅਗਸਤ (ਚੌਧਰੀ) 

: ਸਕੂਲ ਸਿੱਖਿਆ ਵਿਭਾਗ (ਸ) ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਸ੍ਰੀਮਤੀ ਲਲਿਤਾ ਅਰੌੜਾ ਜੀ ਦੀ ਸਮੁੱਚੀ ਅਗਵਾਈ ਹੇਠ ਅਤੇ ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ ਸ੍ਰੀ ਜਗਜੀਤ ਸਿੰਘ ਜੀ ਦੇਖ ਰੇਖ ਹੇਠ ਅਤੇ ਜ਼ਿਲ੍ਹਾ ਵੁਸ਼ੂ ਕਨਵੀਨਰ ਸ. ਰਛਪਾਲ ਸਿੰਘ ਉੱਪਲ ਜੀ ਦੀ ਯੋਗ ਅਗਵਾਈ ਹੇਠ ਅੱਜ ਜ਼ਿਲ੍ਹਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਸਾਗਲਾ ਹਿਲ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਬੜੀ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ। ਜ਼ਿਲ੍ਹਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਦਾ ਉਦਘਾਟਨ ਪ੍ਰਿੰਸੀਪਲ ਸ਼੍ਰੀਮਤੀ ਸੋਨੀਲਾ ਰਾਜਪੂਤ ਜੀ ਨੇ ਕੀਤਾ ਉਨ੍ਹਾਂ ਨੇ ਖਿਡਾਰੀਆ ਨੂੰ ਸਪੋਰਟਸਮੈਨ ਸਿਪ ਦੀ ਭਾਵਨਾ ਨਾਲ ਖੇਡਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ । ਅੱਜ ਪਹਿਲੇ ਦਿਨ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਜ਼ਿਲ੍ਹਾ ਸੈਕਟਰੀ ਵੁਸ਼ੂ ਸ੍ਰੀ ਪਰਵਿੰਦਰ ਸਿੰਘ ਪੀ.ਟੀ.ਆਈ, ਸ੍ਰੀ ਰੋਹਿਤ ਕੁਮਾਰ ਕੋਚ, ਸ੍ਰੀ ਰਿਤਿਕ ਕਲਸੀ ਕੋਚ, ਮੈਡਮ ਰਾਜ ਕੁਮਾਰੀ, ਜ਼ਿਲੇ ਦੇ ਅਲੱਗ ਅਲੱਗ ਸਕੂਲਾਂ ਤੋਂ ਵੁਸ਼ੂ ਖਿਡਾਰੀ ਸਰੀਰਿਕ ਸਿੱਖਿਆ ਅਧਿਆਪਕ ਅਤੇ ਖੇਡ ਪ੍ਰੇਮੀ ਹਾਜਰ ਸਨ।