Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਚੌਧਰੀ ਰਾਜਵਿੰਦਰ ਸਿੰਘ ਰਾਜਾ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ

ਚੌਧਰੀ ਰਾਜਵਿੰਦਰ ਸਿੰਘ ਰਾਜਾ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ

ਗੜ੍ਹਦੀਵਾਲਾ (ਚੌਧਰੀ)

: ਪੰਜਾਬ ਦੇ ਮੁੱਖ ਮੰਤਰੀ ਵਲੋਂ ਵੱਖ-ਵੱਖ ਹਲਕਿਆਂ ਵਿਚ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਲਗਾਇਆ ਗਿਆ। ਜਿਸ ਦੇ ਚਲਦਿਆਂ ਜਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੂੰ ਮਾਰਕੀਟ ਕਮੇਟੀ ਉੜਮੁੜ ਟਾਂਡਾ ਦੇ ਚੈਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੂੰ ਚੇਅਰਮੈਨ ਨਿਯੁਕਤ ਕਰਨ ਤੇ ਉਨ੍ਹਾਂ ਪੰਜਾਬ ਦੇ ਮੁੱਖ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵਲੋਂ ਉਨਾਂ ਦੇ ਕੰਮਾਂ ਨੂੰ ਦੇਖਦੇ ਹੋਏ ਇਹ ਮਾਨ ਬਖਸ਼ਿਆ ਗਿਆ ਹੈ। ਚੌਧਰੀ ਰਾਜਾ ਨੇ ਕਿਹਾ ਕਿ ਉਹ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਲੈ ਜਾਣ ਲਈ ਦਿਨ ਰਾਤ ਮਿਹਨਤ ਕਰਨਗੇ।

error: copy content is like crime its probhihated