Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਪਿੰਡ ਜੱਕੋਵਾਲ ਵਿਖੇ ਕਰਵਾਇਆ ਗਿਆ ਪਹਿਲਾਂ ਕ੍ਰਿਕਟ ਟੂਰਨਾਮੈਂਟ ਸਫਲਤਾ ਪੂਰਵਕ ਸੰਪੰਨ

ਪਿੰਡ ਜੱਕੋਵਾਲ ਵਿਖੇ ਕਰਵਾਇਆ ਗਿਆ ਪਹਿਲਾਂ ਕ੍ਰਿਕਟ ਟੂਰਨਾਮੈਂਟ ਸਫਲਤਾ ਪੂਰਵਕ ਸੰਪੰਨ

ਗੜ੍ਹਦੀਵਾਲਾ 12 ਜੂਨ (ਚੌਧਰੀ) 

: ਪਿੰਡ ਜੱਕੋਵਾਲ ਯੂਥ ਕਲੱਬ ਵਲੋਂ ਪਹਿਲਾ ਕ੍ਰਿਕਟ ਟੂਰਨਾਮੈਂਟ ਸਮੂਹ ਨਗਰ ਨਿਵਾਸੀ ਅਤੇ ਸਹਿਯੋਗੀ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।ਜਿਸ ਵਿੱਚ 16 ਟੀਮਾਂ ਨੇ ਭਾਗ ਲਿਆ। ਇਸ ਟੂਰਨਾਮੈਂਟ ਦਾ ਫਾਈਨਲ ਮੈਚ ਕੋਟਲੀ ਅਤੇ ਮੀਰਪੁਰ ਦੇ ਵਿਚਕਾਰ ਖੇਡਿਆ ਗਿਆ। ਜਿਸ ਵਿਚ ਕੋਟਲੀ ਦੀ ਟੀਮ ਜੇਤੂ ਰਹੀ ਅਤੇ ਮੀਰਪੁਰ ਦੀ ਟੀਮ ਦੂਜੇ ਨੰਬਰ ਤੇ ਰਹੀ।ਇਸ ਮੌਕੇ ਟੂਰਨਾਮੈਂਟ ਕਮੇਟੀ ਯੂਥ ਕਲੱਬ ਜੱਕੋਵਾਲ ਵਲੋਂ ਜੇਤੂ ਟੀਮ ਨੂੰ 11 ਹਜਾਰ ਰੁਪਏ ਤੇ ਟ੍ਰਾਫੀ ਅਤੇ ਉਪ ਜੇਤੂ ਰਹੀ ਮੀਰਪੁਰ ਦੀ ਟੀਮ ਨੂੰ 7100 ਰੁਪਏ ਅਤੇ ਟ੍ਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਜੇਤੂਆਂ ਨੂੰ ਇਨਾਮ ਵੰਡੇ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਖਿਡਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕਿ ਖੇਡਾ ਸਾਡੇ ਵਿੱਚ ਸਰੀਰਕ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਪਿੰਡਾਂ ਅਜੇਹੇ ਖੇਡਾਂ ਟੂਰਨਾਮੈਂਟ ਕਰਵਾਉਣ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੇਸਵ ਸਿੰਘ ਸੈਣੀ, ਪ੍ਰੋਫੈਸਰ ਜੋਗਿੰਦਰ ਸਿੰਘ,ਸਰਪੰਚ ਸ.ਸਰਦਾਰਾ ਸਿੰਘ ਤੇ ਪੰਚਾਇਤ ਮੈਂਬਰ,ਬਲ ਬਲ ਸੇਵਾ ਸੋਸਾਇਟੀ ਪ੍ਰਧਾਨ ਹਰਕ੍ਰਿਸ਼ਨ ਸਮੇਤ ਪਿੰਡ ਵਾਸੀ ਅਤੇ ਖਿਡਾਰੀ ਹਾਜਰ ਸਨ।

 

error: copy content is like crime its probhihated