Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਦਾਨੀ ਸੱਜਣਾਂ ਵਲੋਂ ਸਕੂਲ ਨੂੰ ਸਮਾਰਟ ਐਲ ਈ ਡੀ ਭੇਂਟ

ਦਾਨੀ ਸੱਜਣਾਂ ਵਲੋਂ ਸਕੂਲ ਨੂੰ ਸਮਾਰਟ ਐਲ ਈ ਡੀ ਭੇਂਟ

 ਗੜ੍ਹਦੀਵਾਲਾ (ਚੌਧਰੀ

: ਮਿਤੀ 04 ਅਗਸਤ 2025 ਨੂੰ ਪਿੰਡ ਧੂਤ ਕਲਾਂ ਦੇ ਸਨਮਾਨਯੋਗ ਧੀ, ਐਨ. ਆਰ. ਆਈ. ਬੀਬੀ ਗੁਰਮੀਤ ਕੌਰ ਅਤੇ ਧੂਤ ਕਲਾਂ ਦੀ ਹੋਣਹਾਰ ਸ਼ਖਸੀਅਤ ਸਰਦਾਰ ਰਤਨ ਸਿੰਘ ਤੇ ਬਲਬੀਰ ਸਿੰਘ ਰੋਬਿਨ ਪੈਲੇਸ ਵੱਲੋਂ ਸਕੂਲ ਦੇ ਪ੍ਰੀ ਪ੍ਰਾਇਮਰੀ ਵਿੰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਇੱਕ 43 ਇੰਚੀ ਸਮਾਰਟ ਐਲ ਈ ਡੀ ਭੇਂਟ ਕੀਤੀ ਗਈ। ਇਸ ਮੌਕੇ ਦਾਨੀ ਸੱਜਣ ਸ.ਜਸਵੰਤ ਸਿੰਘ , ਐਸ. ਐਮ. ਸੀ. ਚੇਅਰਪਰਸਨ  ਸੁੱਖਵਿੰਦਰ ਕੌਰ,ਪਿੰਡ ਦੀ ਮਾਣਮੱਤੀ ਸ਼ਖ਼ਸੀਅਤ ਡਾਕਟਰ ਅਰਬਿੰਦ ਸਿੰਘ ਧੂਤ, ਪ੍ਰੀਤੀ ਬਾਲਾ ਅਤੇ ਸਕੂਲ ਦੇ ਸਮੂਹ ਅਧਿਆਪਕ ਹਾਜ਼ਰ ਸਨ। ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਧੂਤ ਕਲਾਂ ਇਹਨਾਂ ਮਹਾਨ ਸ਼ਖ਼ਸੀਅਤਾਂ ਦਾ ਇਸ ਅਣਮੁੱਲੇ ਸਾਥ ਲਈ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ ।