Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਡਾ.ਬੀ.ਆਰ ਅੰਬੇਡਕਰ ਨੌਜਵਾਨ ਸਭਾ ਪਿੰਡ ਕੁਲਾਰ ਵੱਲੋ ਪਹਿਲਾ ਖੂਨਦਾਨ ਕੈਂਪ ਲਗਾਇਆ

ਡਾ.ਬੀ.ਆਰ ਅੰਬੇਡਕਰ ਨੌਜਵਾਨ ਸਭਾ ਪਿੰਡ ਕੁਲਾਰ ਵੱਲੋ ਪਹਿਲਾ ਖੂਨਦਾਨ ਕੈਂਪ ਲਗਾਇਆ

ਦਸੂਹਾ, 28 ਦਸੰਬਰ (ਚੌਧਰੀ )

ਕੈਂਪ ਦੌਰਾਨ ਖੂਨਦਾਨੀਆਂ ਨੇ 44 ਯੁਨਿਟ ਕੀਤਾ ਖੂਨ ਦਾਨ

: ਦਸੂਹਾ ਅਧੀਨ ਆਉਂਦੇ ਪਿੰਡ ਕੁਲਾਰ ਵਿਖੇ ਪਹਿਲਾ ਖੂਨਦਾਨ ਕੈਂਪ ਡਾ. ਬੀ. ਆਰ ਅੰਬੇਡਕਰ ਨੌਜਵਾਨ ਸਭਾ ਪਿੰਡ ਕੁਲਾਰ ਦੇ ਸਮੂਹ ਪ੍ਰਬੰਧਕਾਂ, ਮੈਬਰਾਂ,ਐਨ.ਆਰ.ਆਈ ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਖੂਨਦਾਨੀਆਂ ਵਿੱਚ ਭਾਰੀ ਉਤਸਾਹ ਪਾਇਆ ਗਿਆ ਤੇ ਖੂਨਦਾਨੀਆਂ ਵੱਲੋਂ 44 ਯੁਨਿਟ ਖੂਨਦਾਨ ਕੀਤਾ ਗਿਆ ਤੇ ਭਾਈ ਘਨ੍ਹਈਆ ਜੀ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਨੇ ਖੂਨ ਇਕੱਤਰ ਕੀਤਾ । ਇਸ ਮੌਕੇ ਰਮਨਦੀਪ ਸਿੰਘ, ਪਰਮਜੀਤ ਸਿੰਘ ਸਰਪੰਚ, ਬਖਸ਼ੀਸ਼ ਸਿੰਘ, ਰਮਨਦੀਪ ਸਿੰਘ ਕਥਾਵਾਚਕ , ਹਰਜੋਤ ਸਿੰਘ ਸਹੋਤਾ ਨੇ ਕਿਹਾ ਖੂਨਦਾਨ ਇੱਕ ਮਹਾਦਾਨ ਹੈ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਅਤੇ ਹੋਰਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਅਤੇ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਰਮਨਦੀਪ ਸਿੰਘ ਵੱਲੋਂ ਸਾਰਿਆਂ ਦਾ ਸਹਿਯੋਗ ਕਰਨ ਤੇ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ ਅਤੇ ਸਮੂਹ ਪ੍ਰਬੰਧਕਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਕੈਂਪ ਦੌਰਾਨ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਤੇ ਭਾਈ ਘਨ੍ਹਈਆ ਜੀ ਸੇਵਾ ਸਿਮਰਨ ਸੁਸਾਇਟੀ ਪਿੰਡ ਡੱਫਰ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸੁਖਬੀਰ ਸਿੰਘ, ਮਨਪ੍ਰੀਤ ਸਿੰਘ, ਦਿਲਬਾਗ ਸਿੰਘ, ਸੁੱਚਾ ਸਿੰਘ, ਰਮਨ ਭਾਟੀਆ, ਮੋਹਨ ਸਿੰਘ, ਦਵਿੰਦਰ ਸਿੰਘ, ਅਮਨਪ੍ਰੀਤ ਸਿੰਘ ਪਵਨ ਕੁਮਾਰ, ਡਾ. ਦਿਲਬਾਗ ਸਿੰਘ ਟੈਕਟੀਸ਼ੀਅਨ ਸੁਪਰਵਾਈਜ਼ਰ, ਜਸਪ੍ਰੀਤ ਕੌਰ, ਲਛਮਣ, ਮਨੀ ਰਾਮ ਡੀ. ਐਮ. ਟੀ. ਐਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।