Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡਾ ਹਰਦੀਪ ਸਿੰਘ ਮਨਹਾਸ ਸਨਮਾਨਿਤ 

ਡਾ ਹਰਦੀਪ ਸਿੰਘ ਮਨਹਾਸ ਸਨਮਾਨਿਤ 

ਗੜ੍ਹਦੀਵਾਲਾ (ਚੌਧਰੀ) 

ਡਾ ਹਰਦੀਪ ਸਿੰਘ ਮਨਹਾਸ ਸਨਮਾਨਿਤ 

10 ਸਤੰਬਰ : ਡਾ ਹਰਦੀਪ ਸਿੰਘ ਮਨਹਾਸ  ਵਾਸੀ ਗੜ੍ਹਦੀਵਾਲਾ ਜੋ ਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਗਾ ਵਿਖੇ ਲੈਕਚਰਾਰ ਸਰੀਰਿਕ ਸਿੱਖਿਆ ਵਜੋਂ ਸੇਵਾ ਨਿਭਾ ਰਹੇ ਹਨ | ਉਹਨਾਂ ਦੀਆਂ ਸੇਵਾਂ ਨੂੰ ਵੇਖਦੇ ਹੋਏ ਲਿਓਨ ਕਲੱਬ ਪ੍ਰਿੰਸ ਹੁਸ਼ਿਆਰਪੁਰ ਵਲੋਂ ਕੱਲ੍ਹ ਹੁਸ਼ਿਆਰਪੁਰ ਵਿਖੇ ਇਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਡਾ ਹਰਦੀਪ ਸਿੰਘ ਮਨਹਾਸ ਵਲੋਂ ਖੇਡਾਂ ਦੇ ਖੇਤਰ ਵਿਚ ਰਾਸ਼ਟਰੀ ਪੱਧਰ ਤੇ ਖਿਡਾਰੀ ਤਿਆਰ ਕੀਤੇ ਗਏ ਅਤੇ ਐਨ ਐਸ ਐਸ ਵਿੱਚ ਵੀ ਰਾਸ਼ਟਰੀ ਪੱਧਰ ਤੇ ਵਿਦਿਆਰਥੀਆਂ ਨੂੰ ਭੇਜੀਆਂ ਗਿਆ ਹੈ |