Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਡਾ.ਜਸਪਾਲ ਸਿੰਘ ਨੂੰ ਨੈਸ਼ਨਲ ਐਜੂ ਟਰੱਸਟ ਵੱਲੋਂ ਬੈਸਟ ਪ੍ਰਿੰਸੀਪਲ ਦੇ ਅਵਾਰਡ ਨਾਲ ਸਨਮਾਨਿਤ

ਡਾ.ਜਸਪਾਲ ਸਿੰਘ ਨੂੰ ਨੈਸ਼ਨਲ ਐਜੂ ਟਰੱਸਟ ਵੱਲੋਂ ਬੈਸਟ ਪ੍ਰਿੰਸੀਪਲ ਦੇ ਅਵਾਰਡ ਨਾਲ ਸਨਮਾਨਿਤ

ਗੜ੍ਹਦੀਵਾਲਾ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੂੰ ਨੈਸ਼ਨਲ ਐਜੂ ਟਰੱਸਟ ਵੱਲੋਂ ‘ਸਕਿੱਲ ਟੂ AYNtripRnwriSp ‘ ਦੇ ਪ੍ਰੋਗਰਾਮ ਵਿੱਚ ਸ਼ਾਨਦਾਰ ਯੋਗਦਾਨ ਦੇਣ ਅਤੇ ਵਧੀਆ ਕਾਰਗੁਜ਼ਾਰੀ ਲਈ ਬੈਸਟ ਪ੍ਰਿੰਸੀਪਲ ਦੇ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਨੈਸ਼ਨਲ ਐਜੂ ਟਰੱਸਟ ਪ੍ਰੋਗਰਾਮ ਦੇ ਨੋਡਲ ਅਫ਼ਸਰ ਕਮਰਸ ਵਿਭਾਗ ਦੇ ਮੈਡਮ ਕੁਸ਼ਮਾ ਨੂੰ ਵੀ ਉਹਨਾਂ ਦੇ ਨੋਡਲ ਅਫ਼ਸਰ ਦੇ ਤੌਰ ‘ਤੇ ਵਧੀਆ ਕਾਰਗੁਜ਼ਾਰੀ ਲਈ ਬੈਸਟ ਨੋਡਲ ਅਫ਼ਸਰ ਦਾ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਨੈਸ਼ਨਲ ਐਜੂ ਟਰੱਸਟ ਦੇ ਨੁਮਾਇੰਦੇ ਡਾ. ਗੁਰਕੰਵਲ ਸਿੰਘ ਸਹੋਤਾ (ਸਾਬਕਾ ਡਾਇਰੈਕਟਰ ਹਾਰਟੀਕਲਚ, ਪੰਜਾਬ) ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਨੋਡਲ ਅਫ਼ਸਰ ਮੈਡਮ ਕੁਸ਼ਮਾ ਨੂੰ ਵਿਦਿਆਰਥੀਆਂ ਅੰਦਰ ਇੰਟਰ ਸਕਿੱਲ ਨੂੰ ਹੋਰ ਵਿਕਸਿਤ ਕਰਨ ਲਈ ਉਤਸ਼ਾਹਿਤ ਕਰਦਿਆਂ ਵਧਾਈ ਦਿੱਤੀ।