Prime Punjab Times

Latest news
ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ... 80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ...
ADVERTISEMENT
You are currently viewing ਸ਼੍ਰੋ.ਅ.ਦ(ਬ)ਐੱਸ.ਸੀ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਡਾ.ਕਰਮ ਸਿੰਘ ਜੌਹਲ ਨਹੀਂ ਰਹੇ 

ਸ਼੍ਰੋ.ਅ.ਦ(ਬ)ਐੱਸ.ਸੀ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਡਾ.ਕਰਮ ਸਿੰਘ ਜੌਹਲ ਨਹੀਂ ਰਹੇ 

ਗੜ੍ਹਦੀਵਾਲਾ (PPT)

ਸ਼੍ਰੋ.ਅ.ਦ (ਬਾਦਲ) ਐੱਸ. ਸੀ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਡਾ. ਕਰਮ ਸਿੰਘ ਜੌਹਲ ਨਹੀਂ ਰਹੇ 

15 ਸਤੰਬਰ : ਸਾਡੇ ਇਲਾਕੇ ਦੀ ਮਾਣਮੱਤੀ ਸਖਸ਼ੀਅਤ, ਉੱਘੇ ਸਮਾਜ ਸੇਵਕ ਅਤੇ ਸ਼੍ਰੋਮਣੀ ਅਕਾਲੀ ਦਲ(ਬਾਦਲ) ਐੱਸ. ਸੀ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਡਾ. ਕਰਮ ਸਿੰਘ ਜੌਹਲ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ, ਵਾਹਿਗੁਰੂ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੌਹਲ ਵਿਖੇ 16 ਸਤੰਬਰ ਨੂੰ ਦੁਪਿਹਰ ਠੀਕ ਦੋ ਵਜ਼ੇ ਕੀਤਾ ਜਾਵੇਗਾ।

error: copy content is like crime its probhihated