Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਡਾ. ਮਹਿੰਦਰ ਕੁਮਾਰ ਮਲਹੋਤਰਾ ਨੈਸ਼ਨਲ ਕਰਾਇਮ ਕਟਰੋਲ ਆਰਗਨਾਈਜੇਸ਼ਨ ਦੇ ਨੈਸ਼ਨਲ ਜੁਆਇੰਟ ਸੈਕਟਰੀ ਨਿਯੁਕਤ

ਡਾ. ਮਹਿੰਦਰ ਕੁਮਾਰ ਮਲਹੋਤਰਾ ਨੈਸ਼ਨਲ ਕਰਾਇਮ ਕਟਰੋਲ ਆਰਗਨਾਈਜੇਸ਼ਨ ਦੇ ਨੈਸ਼ਨਲ ਜੁਆਇੰਟ ਸੈਕਟਰੀ ਨਿਯੁਕਤ

ਗੜ੍ਹਦੀਵਾਲਾ 5 ਨਵੰਬਰ (PPT NEWS )

: ਡਾਕਟਰ ਮਹਿੰਦਰ ਕੁਮਾਰ ਮਲਹੋਤਰਾ ਨੂੰ ਨੈਸ਼ਨਲ ਕ੍ਰਾਈਮ ਕੰਟਰੋਲ ਆਰਗੇਨਾਈਜ਼ੇਸ਼ਨ ਵਲੋਂ ਆਲ ਇੰਡੀਆ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਕ੍ਰਾਈਮ ਕੰਟਰੋਲ ਆਰਗੇਨਾਈਜ਼ੇਸ਼ਨ ਦੇ ਚੇਅਰਮੈਨ ਅਮਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਨੈਸ਼ਨਲ ਹੈੱਡ ਸੁਨੀਲ ਅੱਤਰੀ ਦੀ ਅਗਵਾਈ ਹੇਠ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਬਾਹਗਾ ਦੇ ਡਾਕਟਰ ਮਹਿੰਦਰ ਕੁਮਾਰ ਮਲਹੋਤਰਾ ਨੂੰ ਨੈਸ਼ਨਲ ਆਲ ਇੰਡੀਆ ਜੁਆਇੰਟ ਸੈਕਟਰੀ ਨਿਯੁਕਤ ਕਰਦਿਆਂ ਨਿਯੁਕਤੀ ਪੱਤਰ ਸੌਂਪਿਆ ਗਿਆ। ਉਨ੍ਹਾਂ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਡਾਕਟਰ ਮਹਿੰਦਰ ਕੁਮਾਰ ਮਲਹੋਤਰਾ ਪੂਰੀ ਤਨਦੇਹੀ ਨਾਲ ਕੰਮ ਕਰਕੇ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ |ਇਸ ਮੌਕੇ ਡਾਕਟਰ ਮਹਿੰਦਰ ਕੁਮਾਰ ਮਲਹੋਤਰਾ ਨੇ ਸੰਸਥਾ ਦੇ ਚੇਅਰਮੈਨ ਸੁਨੀਲ ਅੱਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।