Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਅਧਿਆਪਕ ਦਿਵਸ ਦੇ ਮੌਕੇ….

ਕੇ.ਐਮ.ਐਸ ਕਾਲਜ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਅਧਿਆਪਕ ਦਿਵਸ ਦੇ ਮੌਕੇ….

ਦਸੂਹਾ (ਚੌਧਰੀ) 

ਕੇ.ਐਮ.ਐਸ ਕਾਲਜ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਅਧਿਆਪਕ ਦਿਵਸ ਦੇ ਮੌਕੇ ਤੇ ਅਧਿਆਪਕਾਂ ਦਾ ਮਾਣ ਸਨਮਾਨ ਵਧਾਇਆ 

5 ਸਤੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਗੁਰੂ ਅਤੇ ਸ਼ਿਸ਼ ਦੇ ਰਿਸ਼ਤੇ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਰੂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਅਤੇ ਇਕ ਗੁਰੂ ਤੋਂ ਬਿਨਾ ਸ਼ਿਸ਼ ਦਾ ਜੀਵਨ ਅਧੂਰਾ ਹੁੰਦਾ ਹੈ। ਉਹਨਾਂ ਕਿਹਾ ਕਿ ਗੁਰੂ ਨੂੰ ਬਿਨਾ ਕਿਸੇ ਲਾਲਚ ਤੋਂ ਆਪਣੇ ਸ਼ਿਸ਼ ਨੂੰ ਚੰਗੀ ਸਿੱਖਿਆ ਦੇਣੀ ਚਾਹੀਦੀ ਹੈ ਅਤੇ ਸ਼ਿਸ਼ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਣੇ ਗੁਰੂ ਦਾ ਸਤਿਕਾਰ ਕਰੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਸਤਵੰਤ ਕੌਰ, ਕੁਸਮ ਲਤਾ, ਅਮਨਪ੍ਰੀਤ ਕੌਰ, ਮਨਜੀਤ, ਰੂਮਾਨੀ ਗੋਸਵਾਮੀ, ਅੰਜਲੀ ਗੋਲਡੀ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਦੀਪ ਕੌਰ, ਗੁਰਜੀਤ ਕੌਰ, ਜਗਰੂਪ ਕੌਰ ਅਤੇ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।

error: copy content is like crime its probhihated