Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਸ਼ੀਲੇ ਪਦਾਰਥ ਵੇਚਣ ਵਾਲਾ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸ਼ੀਲੇ ਪਦਾਰਥ ਵੇਚਣ ਵਾਲਾ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਦਸੂਹਾ (ਚੌਧਰੀ) 

: ਨਸ਼ਾ ਵੇਚਣ ਵਾਲੇ ਇੱਕ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ।

ਇਸ ਸਬੰਧੀ ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਏ ਐਸ ਆਈ ਅਨਿਲ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਇਲਾਕਾ ਥਾਣਾ ਮੌਜੂਦ ਸੀ ਤਾਂ ਜੋ ਮੁਕਦਮਾ ਨੰਬਰ 37 ਮਿਤੀ 12-03-25 ਅ/ਧ 22-61-85 NDPS Act ਥਾਣਾ ਦਸੂਹਾ ਦਰਜ ਰਜਿਸਟਰ ਹੈ। ਜੋ ਮੁੱਕਦਮਾ ਉਕਤ ਦੀ ਧਾਰਾ 29 NDPS Act ਤਹਿਤ ਲੋੜੀਂਦਾ ਦੋਸ਼ੀ ਗੁਰਸ਼ਰਨ ਬਾਵਾ ਉਰਫ ਰਾਜਨ ਬਈਆ ਪੁੱਤਰ ਬਲਵੀਰ ਦਾਸ ਉਰਫ ਬੀਰਾ ਵਾਸੀ ਵਾਰਡ ਨੰਬਰ 11 ਮੁਹੱਲਾ ਕੈਥਾਂ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੂੰ ਮੁਕਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜੋ ਕਿ ਇਹ ਵਿਅਕਤੀ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ। ਜਿਸ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦੇ ਫਾਰਵਾਡ ਅਤੇ ਬੈਕਵਾਰਡ ਲਿੰਕ ਬਾਰੇ ਡੁੰਗਾਈ ਨਾਲ ਪਤਾ ਜੋਈ ਕੀਤੀ ਜਾ ਰਹੀ ਹੈ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ।