Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing LATEST.. ਜ਼ਿਲ੍ਹੇ ‘ਚ ਨਸ਼ੇ ਦੇ ਸੌਦਾਗਰਾਂ ਅਤੇ ਗੈਂਗਸਟਰਾਂ ਨੂੰ ਮੂੰਹ ਨਹੀਂ ਚੁੱਕਣ ਦਿੱਤਾ ਜਾਵੇਗਾ : ਐੱਸਐੱਸਪੀ ਚਾਹਲ

LATEST.. ਜ਼ਿਲ੍ਹੇ ‘ਚ ਨਸ਼ੇ ਦੇ ਸੌਦਾਗਰਾਂ ਅਤੇ ਗੈਂਗਸਟਰਾਂ ਨੂੰ ਮੂੰਹ ਨਹੀਂ ਚੁੱਕਣ ਦਿੱਤਾ ਜਾਵੇਗਾ : ਐੱਸਐੱਸਪੀ ਚਾਹਲ

ਜ਼ਿਲ੍ਹੇ ‘ਚ ਨਸ਼ੇ ਦੇ ਸੌਦਾਗਰਾਂ ਅਤੇ ਗੈਂਗਸਟਰਾਂ ਨੂੰ ਮੂੰਹ ਨਹੀਂ ਚੁੱਕਣ ਦਿੱਤਾ ਜਾਵੇਗਾ : ਐੱਸਐੱਸਪੀ ਚਾਹਲ

*ਹੁਸ਼ਿਆਰਪੁਰ ਪੁਲਿਸ ਵੱਲੋਂ 100 ਗਰਾਮ ਹੈਰੋਇਨ 260 ਗਰਾਮ ਨਸ਼ੀਲਾ ਪਦਾਰਥ ਅਤੇ 2 ਪਿਸਟਲ 32 ਬੋਰ 4 ਮੈਗਜ਼ੀਨ ਅਤੇ 4 ਰੌਂਦ ਬਰਾਮਦ *

ਹੁਸ਼ਿਆਰਪੁਰ 25 ਅਪ੍ਰੈਲ (  ਤਰਸੇਮ ਦੀਵਾਨਾ )  ਸਰਤਾਜ ਸਿੰਘ ਚਾਹਲ ਆਈ ਪੀ ਐੱਸ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ ਏਰੀਏ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਸਮੱਗਲਰਾਂ ਨੂੰ ਨੱਥ ਪਾਉਣ ਲਈ ਮੁਖਤਿਆਰ ਰਾਏ ਪੀ ਪੀ ਐੱਸ ਪੁਲਸ ਕਪਤਾਨ ਤਫਤੀਸ਼ ਹੁਸ਼ਿਆਰਪੁਰ  ਦੀ ਨਿਗਰਾਨੀ ਹੇਠ ਸਰਬਜੀਤ ਰਾਏ ਬੀਪੀਐਸ ਉਪ ਪੁਲਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ ਇੰਚਾਰਜ ਸੀਆਈਏ ਇੰਸਪੈਕਟਰ ਲਖਵੀਰ ਸਿੰਘ ਸਮੇਤ ਪੁਲਸ ਪਾਰਟੀ ਵੱਲੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ  100 ਗ੍ਰਾਮ ਹੈਰੋਇਨ 250 ਗਰਾਮ ਨਸ਼ੀਲਾ ਪਦਾਰਥ  2 ਪਿਸਟਲ  32 ਬੋਰ  ਤੇ 4 ਰੌਂਦ ਜਿੰਦਾ  32 ਬੋਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ  24 ਦੱਸ ਅਪ੍ਰੈਲ ਨੂੰ ਇੰਚਾਰਜ ਸੀਆਈਏ ਸਟਾਫ਼ ਸਮੇਤ ਪੁਲਸ ਪਾਰਟੀ ਹਾਈਟੈਕ ਨਾਕਾ ਅਰੋਡ਼ਾ ਬ੍ਰਿਜ ਤੇ ਲਗਾਇਆ ਹੋਇਆ ਸੀ ਪੁਲਸ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਟਾਂਡਾ ਏਰੀਏ ਵਿਚ ਹੈਰੋਇਨ ਅਤੇ ਅਸਲਾ ਸਪਲਾਈ ਕਰਨ ਵਾਲੇ ਸਮੱਗਲਰ ਦਿਲਬਾਗ ਸਿੰਘ ਉਰਫ ਬਾਘਾ ਉਰਫ਼ ਫੌਜੀ ਪੁੱਤਰ ਸਕੱਤਰ ਸਿੰਘ  ਵਾਸੀ ਪਿੰਡ ਗੋਲੇਵਾਲ ਥਾਣਾ ਸਿਟੀ ਤਰਨਤਾਰਨ ਅਤੇ ਬਲਰਾਜ ਸਿੰਘ ਉਰਫ ਬਾਬਾ ਪੁੱਤਰ ਸਵਿੰਦਰ ਸਿੰਘ ਵਾਸੀ ਮੁਰਾਦਪੁਰਾ ਥਾਣਾ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ ਨੂੰ ਇੱਕ ਕਾਰ  ਬਰੀਜ਼ਾ ਨੰਬਰ ਐਚ ਆਰ  26 – ਡੀ ਐੱਫ  -2808 ਸਮੇਤ ਕਾਬੂ ਕਰਕੇ ਇਨ੍ਹਾਂ ਦੀ ਤਲਾਸ਼ੀ ਲਈ ਤੇ ਤਲਾਸ਼ੀ ਦੌਰਾਨ  100 ਗਰਾਮ ਹੈਰੋਇਨ  260 ਨਸ਼ੀਲਾ ਪਦਾਰਥ ਅਤੇ  2 ਪਿਸਟਲ  32 ਬੋਰ  4 ਮੈਗਜ਼ੀਨ ਅਤੇ  4 ਰੋਦ 32 ਬੋਰ ਬਰਾਮਦ ਕਰਕੇ ਇਨ੍ਹਾਂ ਦੇ ਖ਼ਿਲਾਫ਼ ਮੁਕੱਦਮਾ  ਨੰਬਰ 85, 21/22-61-85 ਐੱਨਡੀਪੀਐੱਸ ਐਕਟ  25-54-59 ਆਰਮਜ਼ ਐਕਟ ਤਹਿਤ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਰਜਿਸਟਰਡ ਕਰਵਾਇਆ ਗਿਆ  । ਇੱਥੇ ਇਹ ਜ਼ਿਕਰਯੋਗ ਹੈ ਕਿ ਮੁਕੱਦਮੇ ਵਿਚ ਗ੍ਰਿਫਤਾਰ ਦੋਸ਼ੀ ਦਿਲਬਾਗ ਸਿੰਘ ਉਰਫ ਬਾਗਾ ਉਰਫ ਫ਼ੌਜੀ ਮੁਕੱਦਮਾ ਨੰਬਰ  393 / 2014 ਅ/ਧ 22-61-85 ਐੱਨਡੀਪੀਐੱਸ ਐਕਟ ਤਹਿਤ ਥਾਣਾ ਸਿਟੀ ਤਰਨਤਾਰਨ ਤੂੰ ਭਗੌੜਾ ਚਲਿਆ ਆ ਰਿਹਾ ਹੈ ਇਸੇ ਤਰ੍ਹਾਂ ਦੂਜੇ ਦੋਸ਼ੀ ਬਲਰਾਜ ਸਿੰਘ ਉਰਫ ਬਾਜ਼ ਦੇ ਪਰਿਵਾਰਕ ਰਿਕਾਰਡ ਤੋਂ ਪਾਇਆ ਗਿਆ ਹੈ ਕਿ ਇਸ ਦੇ ਪਿਤਾ ਦੇ ਖਿਲਾਫ ਵੱਖ ਵੱਖ ਥਾਣਿਆਂ ਵਿਚ ਨਸ਼ੇ ਖੋਹਾਂ ਲੜਾਈ ਝਗੜੇ ਅਤੇ ਨਾਜਾਇਜ਼ ਅਸਲੇ ਨਾਲ ਸਬੰਧਤ  13 ਮੁਕੱਦਮੇ ਦਰਜ ਹਨ  ।
ਫੋਟੋ ਮਨੀਰ

error: copy content is like crime its probhihated