Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡਰੱਗ ਡਿਸਪੋਜਲ ਕਮੇਟੀ ਵਲੋਂ ਭਾਰੀ ਮਾਤਰਾ ‘ਚ ਨਸ਼ਟ ਕਰਵਾਏ ਨਸ਼ੀਲੇ ਪਦਾਰਥ 

ਡਰੱਗ ਡਿਸਪੋਜਲ ਕਮੇਟੀ ਵਲੋਂ ਭਾਰੀ ਮਾਤਰਾ ‘ਚ ਨਸ਼ਟ ਕਰਵਾਏ ਨਸ਼ੀਲੇ ਪਦਾਰਥ 

ਹੁਸ਼ਿਆਰਪੁਰ (ਬਿਊਰੋ) 

ਡਰੱਗ ਡਿਸਪੋਜਲ ਕਮੇਟੀ ਵਲੋਂ ਭਾਰੀ ਮਾਤਰਾ ‘ਚ ਨਸ਼ਟ ਕਰਵਾਏ ਨਸ਼ੀਲੇ ਪਦਾਰਥ 

3 ਅਕਤੂਬਰ :  ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਤਾਜ ਸਿੰਘ ਚਾਹਲ, ਆਈ.ਪੀ.ਐਸ,ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਗਠਿਤ ਕੀਤੀ ਗਈ ਡਰੱਗ ਡਿਸਪੋਜਲ ਕਮੇਟੀ ਜਿਸ ਵਿੱਚ ਮਨਪ੍ਰੀਤ ਸਿੰਘ ਢਿੱਲੋਂ,ਪੀ.ਪੀ.ਐਸ,ਪੁਲਿਸ ਕਪਤਾਨ, ਤਫਤੀਸ਼ ਹੁਸ਼ਿਆਰਪੁਰ, ਉਪ ਪੁਲਿਸ ਕਪਤਾਨ,ਡਿਟੈਕਟਿਵ ਹੁਸ਼ਿਆਰਪੁਰ ਮੈਂਬਰ ਹਨ,ਵਲੋਂ ਅੱਜ ਮਿਤੀ 03.10.2022 ਨੂੰ ਸੁਖਵਿੰਦਰ ਸਿੰਘ,ਪੀ.ਪੀ.ਐਸ,ਉਪ ਕਪਤਾਨ ਪੁਲਿਸ, ਨਾਰਕੋਟਿਕ ਹੁਸ਼ਿਆਰਪੁਰ ਦੀ ਮੌਜੂਦਗੀ ਵਿੱਚ ਐਨ.ਡੀ.ਪੀ.ਐਸ ਐਕਟ ਦੇ ਕੁੱਲ 78 ਮੁਕੱਦਮਿਆ ਦਾ ਮਾਲ ਜਿਸ ਵਿੱਚ ਡੋਡੇ ਚੂਰਾ ਪੋਸਤ 43 ਕਿਲੋ 500 ਗ੍ਰਾਮ, ਹੈਰੋਇਨ 01 ਕਿਲੋ 389 ਗ੍ਰਾਮ, ਗਾਂਜਾ 7 ਕਿਲੋ 750 ਗ੍ਰਾਮ, ਨਸ਼ੀਲਾ ਪਦਾਰਥ 3 ਕਿਲੋ 163 ਗ੍ਰਾਮ, ਨਸ਼ੀਲੇ ਕੈਪਸੂਲ 346, ਨਸ਼ੀਲੀ ਗੋਲੀਆਂ 985 ਅਤੇ ਨਸ਼ੀਲੇ ਟੀਕੇ 31 ਨੂੰ ਨਸ਼ਟ ਕਰਵਾਇਆ ਗਿਆ ਹੈ ।