Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ

ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ

ਗੜ੍ਹਦੀਵਾਲਾ, 8 ਅਗਸਤ (ਚੌਧਰੀ )

: ਸਿੱਖਿਆ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਿਸਾ- ਨਿਰਦੇਸਾ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਡੀ.ਡੀ.ਓ. ਸੰਜੀਵ ਕੁਮਾਰ ਦੀ ਅਗਵਾਈ ਵਿੱਚ ਨਸ਼ਾ ਮੁਕਤ ਸਕੂਲ ਤਹਿਤ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਬ੍ਰਹਮ ਕੁਮਾਰੀ ਜਸਕੀਰਤ ਕੌਰ (ਸੈਂਟਰ ਗੜ੍ਹਦੀਵਾਲਾ) ਦੀ ਟੀਮ ਨੇ ਉਹਨਾਂ ਨੇ ਬੱਚਿਆਂ ਨੂੰ ਨਸ਼ਿਆਂ ਦੇ ਕਾਰਨ ਅਤੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਅਤੇ ਨਸ਼ਿਆਂ ਤੋਂ ਮੁਕਤ ਹੋਣ ਲਈ ਪ੍ਰਮਾਤਮਾ ਤੇ ਕਿਤਾਬਾਂ ਨਾਲ ਪਿਆਰ ਕਰਨ, ਵੱਡਿਆਂ ਦਾ ਸਤਿਕਾਰ ਕਰਨ ਲਈ ਕਿਹਾ ਜੇਕਰ ਬੱਚੇ ਪਰਮਾਤਮਾ ਤੇ ਵੱਡੀਆਂ ਦਾ ਭੈਅ ਆਪਣੇ ਮਨ ਵਿੱਚ ਰੱਖਣਗੇ ਤਾਂ ਨਸ਼ਿਆਂ ਤੋਂ ਦੂਰ ਰਹਿਣਗੇ | ਇਸ ਮੌਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ.ਦਲਜੀਤ ਸਿੰਘ (ਪੰਜਾਬੀ) ਨੇ ਆਏ ਹੋਏ ਮਹਿਮਾਨਾਂ ਨੂੰ ਸਕੂਲ ਵਿੱਚ ਪਹੁੰਚਣ ਤੇ ਜੀ ਆਇਆ ਆਖਿਆ ਅਤੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਤੇ ਹਮੇਸ਼ਾ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਤੇ ਕਿਤਾਬਾਂ ਨਾਲ ਪਿਆਰ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਬ੍ਰਹਮ ਕੁਮਾਰੀ ਜਸਕੀਰਤ ਕੌਰ, ਬ੍ਰਹਮ ਕੁਮਾਰੀ ਚਰਨਜੀਤ ਕੌਰ, ਬ੍ਰਹਮ ਕੁਮਾਰੀ ਜਸਵਿੰਦਰ ਕੌਰ, ਮੈਡਮ ਪ੍ਰਿੰਅਕਾ,ਮੈਡਮ ਸੁਰਜੀਤ ਕੌਰ ਨਾਇਰ ,ਸੂਬੇਦਾਰ ਤਰਸੇਮ ਸਿੰਘ,ਲੈਕ.ਦਿਨੇਸ਼ ਠਾਕੁਰ,ਲੈਕ.ਉਮੇਸ਼ ਕੁਮਾਰ,ਲੈਕ.ਇੰਦਰਜੀਤ,ਜਗਮੋਹਨ ਸਿੰਘ,ਜਗਵਿੰਦਰ ਸਿੰਘ, ਹਰਪਾਲ ਸਿੰਘ,ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰੇਖਾ ਰਾਣੀ, ਸਪਨਾ ਸਲਾਰੀਆ, ਸੁਮਨਦੀਪ ਕੌਰ, ਰਮਨਦੀਪ ਕੌਰ, ਕੁਲਜੀਤ ਕੌਰ ਅਤੇ ਜਗਦੇਵ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।