Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

8 ਨਵੰਬਰ : ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਪੁੱਤਰ ਸੂਰਮਾ ਸਿੰਘ ਵਾਸੀ ਮੁਹੱਲਾ ਮਹਾਸ਼ਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐਸ ਐਸ ਪੀ ਸ: ਸਰਤਾਜ ਸਿੰਘ ਚਾਹਲ ਆਈ.ਪੀ. ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਚੱਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਅਗਵਾਈ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਮਿਤੀ 07-11-2023 ਨੂੰ ਸਬ ਇੰਸਪੈਕਟਰ ਪਰਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੋਰਾਨੇ ਗਸਤ ਬਾਹੱਦ ਰਕਬਾ ਕੁੱਲੀਆਂ ਮੋੜ ਮੌਜੂਦ ਸੀ ਤਾਂ ਮਨਜੀਤ ਸਿੰਘ ਪੁੱਤਰ ਸੂਰਮਾ ਸਿੰਘ ਵਾਸੀ ਮੁਹੱਲਾ ਮਹਾਸ਼ਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋ ਟੀਕੇ 13 BUPRENORPHINE INJECTION IP 0.3 MG/ML 2 ML ਬਾਰਮਦ ਕਰਕੇ ਮੁੱਕਦਮਾ ਦਰਜ ਕੀਤਾ ਗਿਆ ਜੋ ਆਰੋਪੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਗਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤੇ ਇਸ ਦੇ Backword ਅਤੇ forward ਲਿੰਕ ਬਾਰੇ ਪਤਾਜੋਈ ਕੀਤੀ ਜਾਵੇਗੀ।