Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 02 ਨੌਜਵਾਨ ਆਏ ਪੁਲਿਸ ਅੜਿੱਕੇ 

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 02 ਨੌਜਵਾਨ ਆਏ ਪੁਲਿਸ ਅੜਿੱਕੇ 

ਦਸੂਹਾ 10 ਅਕਤੂਬਰ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ  ਬਲਵਿੰਦਰ ਸਿੰਘ ਜੌੜਾ ਡੀ.ਐਸ.ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ’ ਤਹਿਤ ਏ.ਐਸ.ਆਈ ਰਵਿੰਦਰ ਸਿੰਘ ਚੌਕੀ ਇੰਚਾਰਚ ਸੰਸਾਰਪੁਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਅਕਾਸ਼ਦੀਪ ਸਿੰਘ ਉਰਫ ਐਬ ਪੁੱਤਰ ਸੋਨੂੰ ਵਾਸੀ ਵਾਰਡ 7 ਰਾਮਪੁਰ ਤਲਵਾੜਾ ਥਾਣਾ ਅਤੇ ਜੋਬਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ 6 ਬਜਾਜਾ ਮੁਹੱਲਾ ਥਾਣਾ ਸ੍ਰੀ ਹਰਗੋਬਿੰਦਪੁਰ ਜਿਲਾ ਸ੍ਰੀ ਹਰਗੋਬਿੰਦਪੁਰ ਨੂੰ ਪਿੰਡ ਭਟੋਲੀ ਬ੍ਰਾਹਮਣਾ ਧੁੱਸੀ ਬੰਨ ਤੋਂ ਕਾਬੂ ਕੀਤਾ ਗਿਆ ਤੇ ਅਕਾਸ਼ਦੀਪ ਸਿੰਘ ਪਾਸੋਂ 40 ਖੁਲੀਆਂ ਨਸ਼ੀਲੀਆਂ ਗੋਲੀਆਂ ਤੇ 15 ਗ੍ਰਾਮ ਹੀਰੋਇਨ ਬ੍ਰਾਮਦ ਹੋਈ ਅਤੇ ਜੋਬਨ ਸਿੰਘ ਪਾਸੋਂ 35 ਖੁੱਲੀਆਂ ਨਸ਼ੀਲੀਆਂ ਗੋਲੀਆਂ ਤੇ 10 ਗ੍ਰਾਮ ਹੀਰੋਇਨ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 209 ਮਿਤੀ 8-10-25 ਅ/ਧ 21/22-61-85 NDPS ਐਕਟ ਥਾਣਾ ਦਸੂਹਾ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।