Prime Punjab Times

Latest news
ਹੱਕੀ ਮੰਗਾਂ ਨੂੰ ਲੈ ਕੇ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਿਵਲ ਸਰਜਨ ਨੂੰ ਮੰਗ-ਪੱਤਰ, ਮੰਗਾਂ ਨਾ ਮੰਨਣ ’ਤੇ... ਔਰਤ ਦੇ ਕੰਨਾਂ ਵਿਚੋਂ ਸੋਨੇ ਦੇ ਟਾਪਸ ਖੋਹਣ ਵਾਲੇ ਦੋ ਲੁਟੇਰੇ ਕਾਬੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ DAV ਪਬਲਿਕ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ
ADVERTISEMENT
You are currently viewing ਨਸ਼ੀਲੇ ਪਦਾਰਥ ਸਮੇਤ ਇਕ ਮੁਲਜ਼ਮ ਪੁਲਿਸ ਵਲੋਂ ਕਾਬੂ 

ਨਸ਼ੀਲੇ ਪਦਾਰਥ ਸਮੇਤ ਇਕ ਮੁਲਜ਼ਮ ਪੁਲਿਸ ਵਲੋਂ ਕਾਬੂ 

ਦਸੂਹਾ 31 ਮਈ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਡੀ.ਐਸ.ਪੀ. ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਦਿਲਦਾਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨੇ ਅਰੋਪੀ ਗੁਰਪ੍ਰੀਤ ਸਿੰਘ ਉਰਫ ਲਾਲੀ ਪੁਤਰ ਗੁਰਬਖਸ਼ ਰਾਜ ਵਾਸੀ ਖੈਰਾਬਾਦ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 35.28 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕਰਕੇ ਮੁਕਦਮਾ ਨੰਬਰ 99 ਮਿਤੀ 30-05-2025 ਅ / ਧ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਦਸੂਹਾ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

 

error: copy content is like crime its probhihated