Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ 24 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ )

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸਾ ਨਿਰਦੇਸਾਂ ਤੇ ਡਾ ਮੁਕੇਸ ਕੁਮਾਰ ਐਸ.ਪੀ.ਇਨਵੈਸੀਗੇਸਨ ਹੁਸਿਆਰਪਰ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਨਸਿਆ ਵਿਰੋਧੀ ਮੁਹਿੰਮ ਸਬੰਧੀ ਸ: ਦਵਿੰਦਰ ਸਿੰਘ ਬਾਜਵਾ ਪੀਪੀਐਸ DSP ਸਬ ਡਵੀਜਨ ਟਾਂਡਾ ਵੱਲੋ ਦਿੱਤੀਆਂ ਹਦਾਇਤਾ ਮੁਤਾਬਿਕ ਸਬ ਇੰਸਪੈਕਟਰ ਪਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਏ ਐਸ ਆਈ ਬਲਵੀਰ ਸਿੰਘ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਪਿੰਡ ਸਰਹਾਲਾ,ਚੋਹਕਾ, ਅੰਬਾਲਾ ਜੱਟਾਂ ਆਦਿ ਪਿੰਡਾਂ ਨੂੰ ਜਾ ਰਹੇ ਸੀ। ਜਦੋ ਪੁਲਿਸ ਪਾਰਟੀ ਗੜਦੀਵਾਲਾ ਤੋਂ ਥੋੜਾ ਅੱਗੇ ਸਰਹਾਲਾ ਰੋਡ ਪੁੱਜੀ ਤਾ ਸੜਕ ਦੇ ਖੱਬੇ ਪਾਸੇ ਬਣੇ ਸੀਮਿੰਟਡ ਬੈਂਚ ਪਰ ਗੱਡੀਆਂ ਦੀਆਂ ਲਾਇਟਾ ਪੈਣ ਕਰਕੇ ਇਕ ਨੌਜਵਾਨ ਵਿਅਕਤੀ ਬੈਠਾ ਦਿਖਾਈ ਦਿੱਤਾ। ਜਿਸ ਨੂੰ ਏ.ਐਸ.ਆਈ ਬਲਵੀਰ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ। ਜਿਸ ਨੇ ਮੋਕਾ ਪਰ ਆਪਣਾ ਨਾਮ ਹਰਨੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਰਮਦਾਸਪੁਰ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਦੀ ਤਲਾਸੀ ਕਰਨ ਤੇ ਉਸ ਪਾਸੋਂ 103 ਨਸ਼ੀਲੀਆਂ ਗੋਲੀਆਂ ਰੰਗ ਸੰਤਰੀ ਬਿਨਾ ਮਾਰਕਾ ਬਰਾਮਦ ਹੋਣ ਤੇ ਮੁੱਕਦਮਾ ਦਰਜ ਕੀਤਾ ਗਿਆ।