Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ*

*ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ*

ਦਸੂਹਾ 2 ਜਨਵਰੀ (ਚੌਧਰੀ ) 

: ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ ਐਕਟ ਦੇ ਕੇਸ ਤਹਿਤ 01 ਦੋਸ਼ੀ ਨੂੰ ਕਾਬੂ ਕੀਤਾ ਹੈ।

ਇਸ ਸਬੰਧੀਜਾਣਕਾਰੀ ਦਿੰਦਿਆਂ  ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ “ਤਹਿਤ ਏ.ਐਸ.ਆਈ. ਰਾਕੇਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਹਿੰਮਤ ਸਿੰਘ ਉਰਫ ਬੰਟੀ ਪੁੱਤਰ ਜੋਗਿੰਦਰ ਸਿੰਘ ਵਾਸੀ ਕਸਬਾ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਗਿਆ। ਜਿਸ ਪਾਸੋਂ 24 ਪੱਤੇ Alprazolam tablets I.P 0.5mg ਹਰੇਕ ਪੱਤੇ 10/10 ਕੁੱਲ 240 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।ਆਰੋਪੀ ਹਿੰਮਤ ਸਿੰਘ ਉਰਫ ਬੰਟੀ ਉਕਤ ਦੇ ਖਿਲਾਫ ਪਹਿਲਾਂ ਵੀ ਮੁਕਦਮੇੰ ਦਰਜ ਹਨ।