Prime Punjab Times

Latest news
ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਸ ਅੜਿੱਕੇ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਸ ਅੜਿੱਕੇ

ਦਸੂਹਾ 1 ਮਈ (ਚੌਧਰੀ)

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਡੀ. ਐਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ’ ਤਹਿਤ ਏ. ਐਸ. ਆਈ ਗੁਰਬਚਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਸੁਰਿੰਦਰ ਪਾਲ ਪੁੱਤਰ ਮਹਿੰਦਰ ਪਾਲ ਵਾਸੀ ਉਸਮਾਨ ਸ਼ਹੀਦ ਹਾਲ ਵਾਸੀ ਦਸ਼ਮੇਸ਼ ਨਗਰ ਦਸੂਹਾ ਥਾਣਾ ਦਸੂਹਾ ਨੂੰ ਸਮੇਤ 55 ਖੁੱਲੀਆਂ ਨਸ਼ੀਲੀਆ ਗੋਲੀਆਂ ਬਰਾਮਦ ਕਰਕੇ ਮੁਕੱਦਮਾ .ਨੰ 69 ਮਿਤੀ 30-4-2025 ਅ/ਧ 22-61-85 NDPS ACT ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।