Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਦਸੂਹਾ 23 ਜੂਨ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਹਰਭਜਨ ਸਿੰਘ ਵਾਸੀ ਵਾਰਡ ਨੰ. 09 ਦਸ਼ਮੇਸ਼ ਨਗਰ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿ. ਨੂੰ ਕਾਬੂ ਕਰਕੇ ਉਸ ਪਾਸੋਂ ਖੁੱਲੀਆਂ 86 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

error: copy content is like crime its probhihated