Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ)

: ਸੰਦੀਪ ਕੁਮਾਰ ਮਲਿੱਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆਂ ਲੋਟਾਂ, ਖੋਹਾਂ, ਠੱਗੀਆਂ,ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਸ਼ਪੈਸਲ ਟੀਮ ਗਠਿਤ ਕਰਕੇ ਏ.ਐਸ.ਆਈ ਦਰਸ਼ਨ ਸਿੰਘ ਥਾਣਾ ਗੜਦੀਵਾਲਾ ਦੀ ਅਗਵਾਈ ਹੇਠ ਮੁਕੱਦਮਾ संघठ 73 ਮਿਤੀ 19.07.2025 ਅ/ਧ 22-61-85 ਐਨ ਡੀ ਪੀ ਐਸ ਐਕਟ ਵਿਚ ਲੋੜੀਂਦੇ  ਦੋਸ਼ੀ ਸੰਦੀਪ ਕੁਮਾਰ ਉਰਫ ਲਾਡੀ ਪੁੱਤਰ ਸੁਦੇਸ਼ ਕੁਮਾਰ ਵਾਸੀ ਵਾਰਡ ਨੰਬਰ 4 ਹੰਸ ਨਗਰ ਗੜਦੀਵਾਲਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜੋ ਲਗਾਤਾਰ ਨਸ਼ਾ ਵੇਚਣ ਦਾ ਕਾਰੋਬਾਰ ਕਰਦਾ ਸੀ ਜਿਸਦੇ ਖਿਲਾਫ ਵੱਖ ਵੱਖ ਧਾਰਾਵਾ ਅਧੀਨ ਕਰੀਬ 10 ਮੁਕੱਦਮੇਂ ਦਰਜ ਸਨ ਜੋ ਦੋਸ਼ੀ ਉਕਤ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।