Prime Punjab Times

Latest news
*44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ* ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि...
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ 02 ਦੋਸ਼ੀ ਚੜ੍ਹੇ ਪੁਲਿਸ ਦੇ ਹੱਥੇ 

ਨਸ਼ੀਲੀਆਂ ਗੋਲੀਆਂ ਸਮੇਤ 02 ਦੋਸ਼ੀ ਚੜ੍ਹੇ ਪੁਲਿਸ ਦੇ ਹੱਥੇ 

ਦਸੂਹਾ 15 ਸਤੰਬਰ (ਚੌਧਰੀ)

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੋੜਾ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਐਸ.ਆਈ. ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀਆਨ ਸਤੀਸ਼ ਕੁਮਾਰ ਪੁੱਤਰ ਪ੍ਰੇਮ ਲਾਲ ਉਰਫ ਵਿਜੇ ਕੁਮਾਰ ਵਾਸੀ ਵਾਰਡ ਨੰ. 13 ਕੈਂਧਾਂ ਮੁਹੱਲਾ ਥਾਣਾ ਦਸੂਹਾ ਅਤੇ ਬਲਵਿੰਦਰ ਸਿੰਘ ਉਰਫ ਬਿੰਦਾ ਪੁੱਤਰ ਬਲਕਾਰ ਸਿੰਘ ਉਰਫ ਨਰਿੰਦਰ ਵਾਸੀ ਛਾਂਗਲਾ ਹਾਲ ਵਾਸੀ ਵਾਰਡ ਨੰ. 13 ਕੈਥਾਂ ਮੁਹੱਲਾ ਥਾਣਾ ਦਸੂਹਾ ਨੂੰ ਕਾਬੂ ਕਰਕੇ ਸਤੀਸ਼ ਕੁਮਾਰ ਪਾਸੋਂ 25 ਖੁੱਲੀਆਂ ਨਸ਼ੀਲੀਆਂ ਗੋਲੀਆਂ ਅਤੇ ਬਲਵਿੰਦਰ ਸਿੰਘ ਪਾਸੋ 30 ਖੁੱਲੀਆਂ ਨਸ਼ੀਲੀਆਂ ਗੋਲੀਆਂ ਨੂੰ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਨੰਬਰ 189 ਮਿਤੀ 13-09-2025 ਅ/ਧ 22-61-85 NDPS Act ਥਾਣਾ ਦਸੂਹਾ ਦਰਜ ਕੀਤਾ ਗਿਆ ਹੈ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੇਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ। ਜਿਹਨਾਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

 

error: copy content is like crime its probhihated