Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਯਤਨਾਂ ਸਦਕਾ ਵਾਰਡ ਨੰਬਰ 10 ‘ਚ ਸੜਕ ਨਿਰਮਾਣ ਦਾ ਕੰਮ ਸ਼ੁਰੂ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਯਤਨਾਂ ਸਦਕਾ ਵਾਰਡ ਨੰਬਰ 10 ‘ਚ ਸੜਕ ਨਿਰਮਾਣ ਦਾ ਕੰਮ ਸ਼ੁਰੂ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਯਤਨਾਂ ਸਦਕਾ ਵਾਰਡ ਨੰਬਰ 10 ‘ਚ ਸੜਕ ਨਿਰਮਾਣ ਦਾ ਕੰਮ ਸ਼ੁਰੂ 

ਗੜ੍ਹਦੀਵਾਲਾ  8 ਮਈ (ਚੌਧਰੀ) : ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਯਤਨਾਂ ਸਦਕ ਸ਼ਹਿਰ ਦੇ ਵਾਰਡ ਨੰਬਰ 10 ਵਿਚ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਕੰਮ ਦਾ ਜਾਇਜ਼ਾ ਲੈਂਦੇ ਮੌਕੇ ਪਾਰਟੀ ਦੇ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਸ਼ਹਿਰ ਦੇ ਵਿਕਾਸ  ਅਤੇ ਲੋਕਾਂ ਨੂੰ ਆ ਰਹੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਇੱਕ ਵਾਰਡ ਵਿਚ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਜਲਦ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੰਪਰ ਉੱਠਕੇ  ਬਿਨਾਂ ਭੇਦਭਾਵ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਬਹਾਦਰ ਸਿੰਘ,ਨਵਜੋਤ ਸਿੰਘ, ਬਿੱਟੂ ਸਮੇਤ ਹੋਰ ਵਰਕਰ ਵੀ ਹਾਜਰ ਸਨ।