Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ ਇਨ੍ਹਾਂ ਥਾਵਾਂ ਤੇ 31 ਮਾਰਚ ਤੇ 1 ਅਪ੍ਰੈਲ ਨੂੰ ਬਿਜਲੀ ਸਪਲਾਈ ਬੰਦ ਰਹੇਗੀ 

ਜਰੂਰੀ ਮੁਰੰਮਤ ਕਾਰਨ ਇਨ੍ਹਾਂ ਥਾਵਾਂ ਤੇ 31 ਮਾਰਚ ਤੇ 1 ਅਪ੍ਰੈਲ ਨੂੰ ਬਿਜਲੀ ਸਪਲਾਈ ਬੰਦ ਰਹੇਗੀ 

ਜਰੂਰੀ ਮੁਰੰਮਤ ਕਾਰਨ ਇਨ੍ਹਾਂ ਥਾਵਾਂ ਤੇ 31 ਮਾਰਚ ਤੇ 1 ਅਪ੍ਰੈਲ ਨੂੰ ਬਿਜਲੀ ਸਪਲਾਈ ਬੰਦ ਰਹੇਗੀ 

ਗੜ੍ਹਦੀਵਾਲਾ 29 ਮਾਰਚ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇੰਜੀ: ਜੋਗਿੰਦਰ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆਂ ਕਿ 66 ਕੇ ਵੀ ਲਾਈਨ ਦਸੂਆ ਤੋਂ ਗੜਦੀਵਾਲਾ ਕੰਪਨੀ ਦੁਆਰਾ ਨਵੇਂ ਟਾਵਰ ਤੇ 66 ਕੇ ਵੀ ਲਾਈਨ ਐਗਮੋਟੇਸਨ ਕਰਨ ਕਰਕੇ ਸਪਲਾਈ ਬੰਦ ਰਹਿਣ ਸਬੰਧੀ ਇਤਲਾਹ ਮਿਤੀ 31-03-2022 ਅਤੇ 01-04-2022 ਦਿਨ ਵੀਰਵਾਰ ਤੇ ਸ਼ੁੱਕਰਵਾਰ ਸਮਾਂ ਸਵੇਰੇ 09 ਵਜੇ ਤੋਂ ਸ਼ਾਮ 5 ਵਜੇ ਤੱਕ  66 ਕੇ ਵੀ ਸਬ ਸਟੇਸ਼ਨ ਗੜਦੀਵਾਲਾ ਤੋ ਚੱਲਦੇ ਸਾਰੇ 11 ਕੇ ਵੀ ਫੀਡਰ ਗੜਦੀਵਾਲਾ,ਖਾਲਸਾ ਕਾਲਜ ਗੜਦੀਵਾਲਾ,ਸੰਸਾਰਪੁਰ ਮੋਕੇਵਾਲ,ਮਸਤੀਵਾਲ,ਪੰਡੋਰੀ ਅਟਵਾਲ,ਧੂਤਾਂ,ਬਾਹਗਾ,ਧੁੱਗਾ 1. ਤਲਵੰਡੀ ਜੱਟਾ,ਚੱਕਖੋਲਾ,ਰੂਪੋਵਾਲ,ਮਾਨਗੜ ਫੀਡਰਾਂ ਤੇ ਚੱਲਦੇ ਸਾਰੇ ਪਿੰਡਾਂ ਦੇ ਘਰਾਂ ਅਤੇ ਟਿਊਵੈਲਾ ਸਮੇਤ ਸੁਗਰ ਮਿਲਜ ਰੰਧਾਵਾ, ਕੋਲਡ ਸਟੋਰ ਗੜਦੀਵਾਲਾ,ਕੋਲਡ ਸਟੋਰ ਅੰਬਾਲਾ ਜੱਟਾ ਦੀ ਸਪਲਾਈ ਬੰਦ ਰਹੇਗੀ ।