Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing *ਡੱਫਰ ਸਕੂਲ ਦਾ ਨਤੀਜਾ 100 ਫੀਸਦੀ ਰਿਹਾ*

*ਡੱਫਰ ਸਕੂਲ ਦਾ ਨਤੀਜਾ 100 ਫੀਸਦੀ ਰਿਹਾ*

*ਡੱਫਰ ਸਕੂਲ ਦਾ ਨਤੀਜਾ 100 ਫੀਸਦੀ ਰਿਹਾ*

ਗੜ੍ਹਦੀਵਾਲਾ 8 ਜੁਲਾਈ (ਚੌਧਰੀ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10 ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦਾ ਨਤੀਜਾ 100 ਫੀਸਦੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਰਸ਼ਪਾਲ ਕੌਰ ਨੇ ਦੱਸਿਆ ਕਿ 12 ਵਿਦਿਆਰਥੀਆਂ ਦੇ ਨੰਬਰ 80% ਤੋਂ ਉੱਪਰ ਆਏ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕੀਤੀਆਂ ।ਪ੍ਰਾਚੀ ਨੇ 595/650 ਅੰਕ ਪ੍ਰਾਪਤ ਕਰਕੇ ਪਹਿਲੀ ਪੁਜੀਸ਼ਨ, ਕੰਵਲਪ੍ਰੀਤ ਕੌਰ 577/650 ਅਤੇ ਸੀਤਾ 576/650 ਨੰਬਰ ਲੈ ਕੇ ਕ੍ਰਮਵਾਰ ਦੂਜੀ ਅਤੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ ।ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਰਛਪਾਲ ਕੌਰ ਨੇ ਸਾਰੇ ਬੱਚਿਆਂ ਅਤੇ ਸਕੂਲ ਦੇ ਮਿਹਨਤੀ ਸਟਾਫ ਨੂੰ ਇਸ ਮੌਕੇ ਵਧਾਈ ਦਿੱਤੀ ।