Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਰਹੱਦ ਤੇ ਪੁਲਿਸ ਤੇ ਬੀ ਐਸ ਐਫ ਜਵਾਨਾਂ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਫਾਇਰਿੰਗ ਕਰਕੇ ਡਰੋਨ ਨੂੰ ਸੁਟਿਆ ਥੱਲੇ, 5 ਕਿਲੋਗ੍ਰਾਮ ਹੈਰੋਇਨ ਸਮੇਤ 2 ਕਾਬੂ

ਸਰਹੱਦ ਤੇ ਪੁਲਿਸ ਤੇ ਬੀ ਐਸ ਐਫ ਜਵਾਨਾਂ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਫਾਇਰਿੰਗ ਕਰਕੇ ਡਰੋਨ ਨੂੰ ਸੁਟਿਆ ਥੱਲੇ, 5 ਕਿਲੋਗ੍ਰਾਮ ਹੈਰੋਇਨ ਸਮੇਤ 2 ਕਾਬੂ

ਅਮ੍ਰਿਤਸਰ (PPT NEWS) 

21 ਜਨਵਰੀ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀ.ਐਸ.ਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਗੋਲੀਬਾਰੀ ਕਰਨ ਉਪਰੰਤ ਇੱਕ 6 ਵਿੰਗ ਡਰੋਨ ਅਤੇ 5 ਕਿਲੋਗ੍ਰਾਮ ਹੈਰੋਇਨ ਨੂੰ ਪਿੰਡ ਕੱਕੜ ਤੋਂ ਬਰਾਮਦ ਕੀਤਾ ਹੈ ਜੋ ਕਿ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਤੋਂ 2 ਕਿਲੋਮੀਟਰ ਦੂਰ ਹੈ।

ਏ.ਕੇ.- 47 ਤੋਂ ਕੁੱਲ 12 ਰੌਂਦ ਚਲਾਉਣ ਉਪਰੰਤ 2 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਬਰਾਮਦ ਡਰੋਨ ਨੂੰ ਅਮਰੀਕਾ ਅਤੇ ਚੀਨ ਵਿੱਚ ਤਿਆਰ ਕੀਤੇ ਪੁਰਜ਼ਿਆਂ ਨਾਲ ਬਣਾਇਆ ਗਿਆ ਹੈ।