Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਦਸੂਹਾ ਦੇ ਮੰਡ ਖੇਤਰ ‘ਚ ਛਾਪੇਮਾਰੀ ਕਰਕੇ ਪੁਲਿਸ ਨੇ 90000 ਕਿਲੋ ਲਾਹਣ ਬਰਾਮਦ ਕਰਕੇ…

ਦਸੂਹਾ ਦੇ ਮੰਡ ਖੇਤਰ ‘ਚ ਛਾਪੇਮਾਰੀ ਕਰਕੇ ਪੁਲਿਸ ਨੇ 90000 ਕਿਲੋ ਲਾਹਣ ਬਰਾਮਦ ਕਰਕੇ…

ਦਸੂਹਾ ਦੇ ਮੰਡ ਖੇਤਰ ‘ਚ ਛਾਪੇਮਾਰੀ ਦੌਰਾਨ ਪੁਲਿਸ ਨੇ 90000 ਕਿਲੋ ਲਾਹਣ ਬਰਾਮਦ ਕਰਕੇ ਮੌਕੇ ‘ਤੇ ਕੀਤੀ ਨਸ਼ਟ 

ਦਸੂਹਾ 12 ਦਸੰਬਰ (ਚੌਧਰੀ) : ਪੁਲਿਸ ਵਲੋਂ ਮੰਡ ਖੇਤਰ ਬੇਗਪੁਰ, ਦਸੂਹਾ ਸਰਕਲ ਵਿੱਚ ਛਾਪੇਮਾਰੀ ਕਰਕੇ 45 ਤਰਪਾਲਾਂ, ਪ੍ਰਤੀ ਤਰਪਾਲ 2000 ਕਿਲੋ ਲਾਹਣ ਬਰਾਮਦ ਕੀਤੀ ਗਈ।ਕੁੱਲ 90000 ਕਿਲੋ ਲਾਹਣ ਮੌਕੇ ‘ਤੇ ਨਸ਼ਟ ਕੀਤੀ ਗਈ । ਇਸ ਮੌਕੇ ਤੇ ਅਵਤਾਰ ਸਿੰਘ ਕੰਗ ਏ.ਸੀ.ਐਕਸ, ਬ੍ਰਿਜ ਮੋਹਨ ਸਿੰਘ ਈ.ਓ ਅਤੇ ਮਨਜੀਤ ਕੌਰ, ਸੁਖਬੀਰ, ਮਹਿੰਦਰ ਸਿੰਘ, ਮਨੋਹਰ ਲਾਲ ਏਟੀ ਅਤੇ ਐਕਸਾਈਜ਼ ਪੁਲਿਸ ਹੁਸ਼ਿਆਰਪੁਰ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ 400 ਲੀਟਰ ਨਜਾਇਜ਼ ਸ਼ਰਾਬ, 4 ਪਲਾਸਟਿਕ ਕੈਨ, 3 ਫਰਨੈਂਸ ਬੁਆਇਲਰ, 18 ਪੀਪੇ ਬਰਾਮਦ ਕੀਤੇ ਗਏ ਹਨ।