Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ ਵਿਖੇ ਮੇਲਾ ਦੁਸ਼ਹਿਰਾ ਤੇ ਅੱਜ  ਪੰਜਾਬੀ ਗਾਇਕ ਗੁਣਤਾਜ ਦੰਦੀਵਾਲ ਲੋਕਾ ਦਾ ਕਰਣਗੇ ਮਨੋਰੰਜਨ : ਚੌਧਰੀ ਰਾਜਾ

ਗੜ੍ਹਦੀਵਾਲਾ ਵਿਖੇ ਮੇਲਾ ਦੁਸ਼ਹਿਰਾ ਤੇ ਅੱਜ ਪੰਜਾਬੀ ਗਾਇਕ ਗੁਣਤਾਜ ਦੰਦੀਵਾਲ ਲੋਕਾ ਦਾ ਕਰਣਗੇ ਮਨੋਰੰਜਨ : ਚੌਧਰੀ ਰਾਜਾ

ਗੜ੍ਹਦੀਵਾਲਾ : (ਯੋਗੇਸ਼ ਗੁਪਤਾ)

ਸ਼੍ਰੀ ਰਾਮ ਲੀਲਾ ਕਮੇਟੀ ਗੜ੍ਹਦੀਵਾਲਾ ਵਲੋਂ ਮੇਲਾ ਦੁਸਹਿਰਾ ਤੇ ਅੱਜ ਮਸ਼ਹੂਰ ਪੰਜਾਬੀ ਗਾਇਕ ਗੁਣਤਾਜ ਦੰਦੀਵਾਲ ਆਪਣੇ ਗਾਣਿਆਂ ਦੇ ਨਾਲ ਦੁਸ਼ਹਿਰਾ ਗ੍ਰਾਉੰਡ ਵਿਖੇ ਖੁੱਲ੍ਹਾ ਅਖਾੜਾ ਲਗਾਉਣਗੇ । ਇਸ ਸੰਬੰਧੀ ਜਾਣਕਾਰੀ ਦਿੰਦਿਆ ਕਮੇਟੀ ਦੇ ਚੇਅਰਮੈਨ ਚੌਧਰੀ ਰਾਜਵਿੰਦਰ ਰਾਜਾ ਨੇ ਦੱਸਿਆ ਕਿ ਦੁਪਹਿਰ ੨ ਬਜੇ ਮੇਲਾ ਦੁਸਹਿਰੇ ਦਾ ਰੰਗਾਰੰਗ ਪ੍ਰੋਗਰਾਮ ਸ਼ੁਰੂ ਹੋ ਜਾਵੇਗਾ ਜਿਸ ਵਿਚ ਮਸ਼ਹੂਰ international ਪੰਜਾਬੀ ਗਾਇਕ ਗੁਣਤਾਜ ਦੰਦੀਵਾਲ ਆਪਣੇ ਵੱਖ ਵੱਖ ਲਾਇਵ ਗਾਣਿਆਂ ਨਾਲ ਲੋਕਾਂ ਦਾ ਮਨੋਰੰਜਨ ਕਰਨਗੇ, ਜਿਸ ਤੋਂ ਬਾਅਦ ਠੀਕ ਸ਼ਾਮ ਨੂੰ ਰਾਵਣ ਨੂੰ ਅਗਨੀ ਭੇਟਾ ਦਿੱਤੀ ਜਾਵਗੀ । ਇਸ ਮੌਕੇ ਤੇ ਉਹਨਾਂ ਨਾਲ ਸਮੂਹ ਕਮੇਟੀ ਮੈਂਬਰ ਮੌਜੂਦ ਸਨ ।