Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਵਿੱਦਿਆ ਦੀ ਦੇਵੀ ਸਰਸਵਤੀ ਮਾਤਾ ਦੀ ਮੂਰਤੀ ਸਥਾਪਨਾ ਦੀ ਤੀਸਰੀ ਵਰੇਗੰਢ ਮਨਾਈ ਗਈ – ਪ੍ਰਿੰਸੀਪਲ ਡਾ ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਵਿੱਦਿਆ ਦੀ ਦੇਵੀ ਸਰਸਵਤੀ ਮਾਤਾ ਦੀ ਮੂਰਤੀ ਸਥਾਪਨਾ ਦੀ ਤੀਸਰੀ ਵਰੇਗੰਢ ਮਨਾਈ ਗਈ – ਪ੍ਰਿੰਸੀਪਲ ਡਾ ਸ਼ਬਨਮ ਕੌਰ

ਦਸੂਹਾ (ਚੌਧਰੀ) 

3 ਅਪ੍ਰੈਲ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਵਿੱਦਿਆ ਦੀ ਦੇਵੀ ਸਰਸਵਤੀ ਮਾਤਾ ਦੀ ਮੂਰਤੀ ਦੀ ਸਥਾਪਨਾ ਸਾਲ 2021 ਵਿੱਚ ਕੀਤੀ ਗਈ ਸੀ, ਜਿਸਦੀ ਅੱਜ ਤੀਸਰੀ ਵਰੇਗੰਢ ਬੜੀ ਧੂਮ ਧਾਮ ਨਾਲ ਮਨਾਈ ਗਈ। ਇਸ ਮੌਕੇ ਤੇ ਵਿੱਦਿਆ ਦੀ ਦੇਵੀ ਸਰਸਵਤੀ ਮਾਤਾ ਦੀ ਪੂਜਾ ਕੀਤੀ ਗਈ, ਜਿਸ ਵਿੱਚ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਰਾਜੇਸ਼ ਕੁਮਾਰ ਦੇ ਨਾਲ ਨਾਲ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਫੈਕਲਟੀ ਮੈਂਬਰ ਮਨਜੀਤ, ਅਮਨਪ੍ਰੀਤ ਕੌਰ, ਰਜਨੀਤ ਕੌਰ ਅਤੇ ਸੰਦੀਪ ਕਲੇਰ, ਡਾ.ਬੀ.ਆਰ ਅੰਬੇਡਕਰ ਮੈਡੀਕਲ ਵਿਭਾਗ ਦੇ ਰੂਮਾਨੀ ਗੋਸਵਾਮੀ, ਜਗਰੂਪ ਕੌਰ ਅਤੇ ਸ਼ੀਨਾ ਰਾਣੀ, ਰਾਜੀਵ ਦਿਕਸ਼ਿਤ ਆਈ.ਟੀ ਵਿਭਾਗ ਦੇ ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਰਣਜੋਧ ਕੌਰ, ਅਨੀਤਾ ਰਾਣੀ ਤੋਂ ਇਲਾਵਾ ਲਖਵਿੰਦਰ ਕੌਰ, ਮਲਕੀਤ ਕੌਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਗਗਨਦੀਪ ਸਿੰਘ, ਧੰਨਵੀਰ ਸਿੰਘ ਅਤੇ ਵਿਦਿਆਰਥੀ ਹਾਜਰ ਸਨ।

ਫੋਟੋ : ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ.ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਰਾਜੇਸ਼ ਕੁਮਾਰ ਅਤੇ ਹੋਰ ਸਟਾਫ ਮੈਂਬਰ ਪੂਜਾ ਕਰਦੇ ਹੋਏ।