Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 01 ਫਰਵਰੀ ਤੱਕ ਬੰਦ ਰਹਿਣਗੇ ਵਿੱਦਿਅਕ ਅਦਾਰੇ, ਸਰਕਾਰ ਵੱਲੋਂ ਹੁਕਮ ਜਾਰੀ

01 ਫਰਵਰੀ ਤੱਕ ਬੰਦ ਰਹਿਣਗੇ ਵਿੱਦਿਅਕ ਅਦਾਰੇ, ਸਰਕਾਰ ਵੱਲੋਂ ਹੁਕਮ ਜਾਰੀ

ਮੋਹਾਲੀ, 25 ਜਨ਼ਵਰੀ: ਪੰਜਾਬ ਸਰਕਾਰ ਵੱਲੋਂ ਸਮੂਹ ਵਿਦਿਅਕ ਅਦਾਰਿਆਂ ਲਈ ਅੱਜ ਵੱਡੇ ਫੈਸਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਅੱਜ ਜਾਰੀ ਹੁਕਮਾਂ ਵਿੱਚ ਸਮੂਹ ਵਿਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਸਕੂਲਾਂ ਨੂੰ ਵਿਦਿਆਰਥੀਆਂ ਲਈ ਮੁੜ ਤੋਂ ਖੋਲ੍ਹਣ ਲਈ, ਪੰਜਾਬ ਸਰਕਾਰ ਵੱਲੋਂ 1ਫਰਵਰੀ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾਣੀਆਂ ਹਨ। ਪੰਜਾਬ ਸਰਕਾਰ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਹਾਜਰ ਹੋਣ ਦੇ ਆਦੇਸ ਦਿੱਤੇ ਗਏ ਸਨ ,ਤੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਉਣ ਲਈ ਕਿਹਾ ਗਿਆ ਸੀ। ਇਹਨਾਂ ਹੁਕਮਾਂ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਸਨ। ਅਧਿਆਪਕਾਂ ਨੂੰ ਆਮ ਦਿਨਾਂ ਵਾਂਗ ਸਕੂਲ ਆਉਣ ਲਈ ਹੁਕਮ ਜਾਰੀ ਕੀਤੇ ਸਨ।

 

error: copy content is like crime its probhihated