Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੰਯੁਕਤ ਸਮਾਜ ਮੋਰਚੇ ਵਲੋਂ ਗੜਦੀਵਾਲਾ ਵਿਖੇ ਖੋਲ੍ਹਿਆ ਚੋਣ ਦਫ਼ਤਰ

ਸੰਯੁਕਤ ਸਮਾਜ ਮੋਰਚੇ ਵਲੋਂ ਗੜਦੀਵਾਲਾ ਵਿਖੇ ਖੋਲ੍ਹਿਆ ਚੋਣ ਦਫ਼ਤਰ

 ਗੜਦੀਵਾਲਾ 10 ਫਰਵਰੀ (ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਦਫ਼ਤਰ ਖੋਲ੍ਹ ਦਿੱਤਾ ਗਿਆ ਹੈ। ਇਸ ਦਫਤਰ ਦਾ ਉਦਘਾਟਨ ਪਾਰਟੀ ਉਮੀਦਵਾਰ ਅਰਸ਼ਦੀਪ ਸਿੰਘ ਵਲੋਂ ਕੀਤਾ ਗਿਆ।ਦਫ਼ਤਰ ਦਾ ਉਦਘਾਟਨ  ਕਰਨ ਸਮੇਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਚ ਕਿਸਾਨਾਂ ਦੇ ਸਹੀ ਨੁਮਾਇੰਦੇ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਨ ਵਾਲੇ ਵਿਧਾਨ ਸਭਾ ਵਿੱਚ ਪਹੁੰਚਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਨੂੰ ਇਨ੍ਹਾਂ ਸਰਕਾਰਾਂ ਨੇ ਰੋਲ ਕੇ ਰੱਖ ਦਿੱਤਾ ਹੈ। ਇਤਿਹਾਸ ਗਵਾਹ ਹੈ ਕਿ ਇਸ ਦੇਸ਼ ਦੇ ਕਿਸਾਨਾਂ ਲਈ ਅਜੇ ਤੱਕ ਕੋਈ ਸਹੀ ਪਾਲਿਸੀ ਨਹੀਂ ਬਣਾਈ ਗਈ। ਅਸੀਂ ਉਮੀਦ ਕਰਦੇ ਹਾਂ ਕਿ ਕਿਸਾਨੀ ਸੰਘਰਸ਼ ਵਿੱਚ ਲੰਮਾ ਸਮਾਂ ਬਿਤਾਉਣ ਵਾਲੇ ਅਤੇ ਹਰ ਕੁਰਬਾਨੀ ਦੇਣ ਵਾਲੇ ਕਿਸਾਨ ਆਪਣਾ ਕੀਮਤੀ ਵੋਟ ਮੰਜੀ ਤੇ ਮੋਹਰਾਂ ਲਾ ਕੇ ਆਪਣਾ ਕੀਮਤੀ ਵੋਟ ਪਾ ਕੇ ਸਾਨੂੰ ਜਤਾਉਣਗੇ। ਅੱਜ ਇਸ ਮੌਕੇ ਉਨ੍ਹਾਂ ਦੇ ਨਾਲ ਡਾ ਸੁਰਜੀਤ ਸਿੰਘ ਪ੍ਰਧਾਨ ਮਾਡਰਨ ਗਰੁੱਪ ਆਫ ਕਾਲਜਿਜ਼,ਸਤਵੰਤ ਸਿੰਘ ਖੁਣ ਖੁਣ ਰਾਸ਼ਟਰਵਾਦੀ ਕਾਂਗਰਸ ਸ਼ਰਦ ਪਵਾਰ, ਡਾ ਹਿਤਾਂਸ਼ੂ ਕੁਮਾਰ, ਹਰਪਾਲ ਸਿੰਘ ਖੁਰਦਾਂ ਠੇਕੇਦਾਰ,ਪਵਿੱਤਰ ਸਿੰਘ ,ਗੁਰਪ੍ਰੀਤ ਸਿੰਘ’ ਜਸਪ੍ਰੀਤ ਸਿੰਘ ਅਜੇਪਾਲ, ਦਲਵੀਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ ।