Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਿਜਲੀ ਦਾ ਕਰੰਟ ਲੱਗਣ ਨਾਲ ਪ੍ਰਵਾਸੀ ਕਬਾੜੀਏ ਦੀ ਹੋਈ ਮੌ+ਤ

ਬਿਜਲੀ ਦਾ ਕਰੰਟ ਲੱਗਣ ਨਾਲ ਪ੍ਰਵਾਸੀ ਕਬਾੜੀਏ ਦੀ ਹੋਈ ਮੌ+ਤ

ਗੜ੍ਹਦੀਵਾਲਾ (ਚੌਧਰੀ) 

29 ਮਈ : ਪ੍ਰਵਾਸੀ ਕਬਾੜੀਏ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਾਨਵੀਰ ਉਮਰ ਕਰੀਬ 28 ਸਾਲ ਪੁੱਤਰ ਸੋਰਾਜ ਪਿੰਡ ਗਸੋਲੀ ਰਾਜਾ ਜਿਲ੍ਹਾ ਸੰਬਾਲ ਯੂ.ਪੀ.ਹਾਲ ਏ ਵਾਸੀ ਰਾਮਪੁਰ ਕੰਧਾਲਾ ਜੱਟਾਂ ਜੋਕਿ ਕਬਾੜ ਖਰੀਦਣ ਦਾ ਕੰਮ ਸੀ ਅੱਜ ਸਵੇਰੇ ਸਾਢੇ 7 ਵਜੇ ਦੇ ਕਰੀਬ ਪਿੰਡ ਸਰਾਂਈ ਦੀ ਫੇਰੀ ਦੌਰਾਨ ਇੱਕ ਧਾਰਮਿਕ ਸਥਾਨ ਦੀ ਉਪਰਲੀ ਮੰਜਲ ਤੋਂ ਕਬਾੜ ਵਿਚ ਪਈਆਂ ਲੋਹੇ ਦੀ ਚਾਦਰਾਂ ਲਾਉਂਦੇ ਸਮੇਂ ਬਿਜਲੀ ਦੀ ਤਾਰ ਨਾਲ ਚਾਂਦਰ ਛੂਹਣ ਕਰਕੇ ਉਸ ਨੂੰ ਕਰੰਟ ਲੱਗ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਾਸਰ ਪਿੰਡ ਵਾਸੀਆਂ ਵਲੋ ਉਸ ਦੇ ਫੋਨ ਤੋ ਉਸਦੇ ਦੂਸਰੇ ਸਾਥੀ ਨੂੰ ਇਸ ਬਾਰੇ ਇਤਲਾਹ ਦਿੱਤੀ ਗਈ ਤਾਂ ਉਸ ਦਾ ਸਾਥੀ ਅਤੇ ਪਿੰਡ ਵਾਸੀ ਦਾਨਵੀਰ ਨੂੰ ਸਰਕਾਰੀ ਹਸਪਤਾਲ ਭੂੰਗਾ ਲੈਕੇ ਆਏ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜਿਸ ਦੀ ਇਤਲਾਹ ਥਾਣਾ ਗੜ੍ਹਦੀਵਾਲਾ ਪੁਲਸ ਨੂੰ ਦਿੱਤੀ ਗਈ ਤੇ ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਸਿਵਲ ਹਸਪਤਾਲ ਦਸੂਹਾ ਭੇਜ ਦਿੱਤੀ ਹੈ। ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ