Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing ਜੈਨ ਕਲੋਨੀ ਗੜ੍ਹਦੀਵਾਲਾ ਦੇ ਪਿਛਲੇ ਪਾਸੇ ਲੱਗੀ ਭਿਆਨਕ ਅੱਗ..

ਜੈਨ ਕਲੋਨੀ ਗੜ੍ਹਦੀਵਾਲਾ ਦੇ ਪਿਛਲੇ ਪਾਸੇ ਲੱਗੀ ਭਿਆਨਕ ਅੱਗ..

ਗੜ੍ਹਦੀਵਾਲਾ 21 ਮਈ (ਚੌਧਰੀ / ਯੋਗੇਸ਼ ਗੁਪਤਾ )

: ਅੱਜ ਜੈਨ ਕਲੋਨੀ ਗੜ੍ਹਦੀਵਾਲਾ ਦੇ ਪਿਛਲੇ ਪਾਸੇ 4.30 ਵਜੇ ਦੇ ਕਰੀਬ ਝਾੜੀਆਂ ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੀ ਫਾਇਰ ਤੇ ਫਾਇਰ ਬ੍ਰਿਗੇਡ ਦਸੂਹਾ ਨੇ ਮੌਕੇ ਤੇ ਪਹੁੰਚ ਕੇ ਭਿਆਨਕ ਅੱਗ ਤੇ ਕਾਬੂ ਪਾਇਆ। ਇਸ ਲੱਗੀ ਭਿਆਨਕ ਅੱਗ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਤੇ ਉਨ੍ਹਾਂ ਟੀਮ ਮੈਂਬਰ ਤੇ ਸਥਾਨਕ ਲੋਕ ਵੀ ਮੌਕੇ ਤੇ ਹਾਜਰ ਸਨ।

error: copy content is like crime its probhihated