Prime Punjab Times

Latest news
ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ... 80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ 
ADVERTISEMENT
You are currently viewing ਜਰੂਰੀ ਮੈਂਟੇਨੈਂਸ ਕਾਰਨ 16 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੈਂਟੇਨੈਂਸ ਕਾਰਨ 16 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ (ਚੌਧਰੀ) 

15 ਜਨਵਰੀ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਉਪਮੰਡਲ ਗੜ੍ਹਦੀਵਾਲਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਇੱਕ ਪ੍ਰੈਸ ਜਾਨਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਤੀ 16 ਜਨਵਰੀ 2023 ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜਰੂਰੀ ਮੇਨਟੀਨੈਂਸ ਕਾਰਨ 66 ਕੇ ਵੀ ਲਾਈਨ ਦੀ ਸਪਲਾਈ ਬੰਦ ਰਹੇਗੀ । ਜਿਸ ਨਾਲ ਗੜਦੀਵਾਲਾ ਸਬ ਸ਼ਟੇਸ਼ਨ ਤੋਂ ਚਲਦੇ ਸਾਰੇ ਯ.ਪੀ.ਐਸ ਅਤੇ ਏ.ਪੀ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ ।