Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ 7 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਜਰੂਰੀ ਮੁਰੰਮਤ ਕਾਰਨ 7 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ(ਚੌਧਰੀ) 
6 ਜਨਵਰੀ : ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਗੜ੍ਹਦੀਵਾਲਾ ਉਪ ਮੰਡਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਜਨਵਰੀ 2023 ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਰੂਰੀ ਮੈਂਟੇਨੈਂਸ ਲਈ 66  ਕੇ ਵੀ ਲਾਈਨ ਸਪਲਾਈ ਬੰਦ ਰਹੇਗੀ।ਇਸ ਨਾਲ ਗੜ੍ਹਦੀਵਾਲਾ ਸਟੇਸ਼ਨ ਤੋਂ ਸਾਰੇ ਯੂ ਪੀ ਐਸ ਤੇ ਏ ਪੀ ਫੀਡਰਾਂ ਦੀ ਸਪਲਾਈ ਬੰਦ ਰਹੇਗੀ।