Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਉੱਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਵਲੋਂ ਸਲੋਨੀ ਦੇ ਪਰਿਵਾਰਕ ਨੂੰ 10 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ

ਉੱਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਵਲੋਂ ਸਲੋਨੀ ਦੇ ਪਰਿਵਾਰਕ ਨੂੰ 10 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ

ਗੜ੍ਹਦੀਵਾਲਾ (ਚੌਧਰੀ) 

ਉੱਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਵਲੋਂ ਸਲੋਨੀ ਦੇ ਪਰਿਵਾਰਕ ਨੂੰ 10 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ 

24 ਸਤੰਬਰ : ਉੱਘੇ ਸਮਾਜ ਸੇਵੀ ਤੇ ਹਲਕਾ ਇੰਚਾਰਜ ਉੜਮੁੜ ਸ੍ਰੋਮਣੀ ਅਕਾਲੀ ਦਲ ਸੰਯੁਕਤ ਸਰਦਾਰ ਮਨਜੀਤ ਸਿੰਘ ਦਸੂਹਾ ਵੱਲੋ ਹਲਕਾ ਉੜਮੁੜ ਟਾਂਡਾ ਵਿੱਚ ਲੋੜਵੰਦ ਪਰਿਵਾਰਾਂ ਲਈ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਤਹਿਤ ਅੱਜ ਹਲਕੇ ਦੇ ਪਿੰਡ ਕਾਲਰਾ ਵਿਖੇ ਪਿੱਛਲੇ ਦਿਨੀ ਬੇਟੀ ਸਲੋਨੀ ਜੋ ਖਾਲਸਾ ਕਾਲਜ ਗੜਦੀਵਾਲ ਦੀ ਵਿਦਿਆਰਥਣ ਸੀ। ਕਾਲਜ ਵਿੱਚ ਖੇਡਾਂ ਦੌਰਾਨ ਉਸਦੀ ਮੌਤ ਹੋ ਗਈ ਸੀ। ਜਿਸਦਾ ਮਨਜੀਤ ਸਿੰਘ ਦਸੂਹਾ ਨੇ ਜਿੱਥੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉੱਥੇ ਆਪਣੀ ਵੱਲੋ ਪਰਿਵਾਰ ਦੀ ਆਰਥਿਕ ਮਦਦ ਕਰਦਿਆ ਲੜਕੀ ਦੇ ਪਿਤਾ ਨੂੰ 10 ਹਜ਼ਾਰ ਭੇਂਟ ਕਰਦਿਆਂ ਪਰਿਵਾਰ ਨੂੰ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਉਹ ਹਲਕੇ ਦੇ ਹਰ ਲੋੜਵੰਦ ਪਰਿਵਾਰ ਦੀ ਅੱਗੇ ਹੋ ਬਾਹ ਫੜਨਗੇ।