Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਤਨਖਾਹ ਨਾ ਮਿਲਣ ਕਰਕੇ ਮੁਲਾਜਮ ਪਰੇਸ਼ਾਨ : ਆਗੂ ਪ੍ਰਿੰਸ ਪਲਿਆਲ

ਤਨਖਾਹ ਨਾ ਮਿਲਣ ਕਰਕੇ ਮੁਲਾਜਮ ਪਰੇਸ਼ਾਨ : ਆਗੂ ਪ੍ਰਿੰਸ ਪਲਿਆਲ

ਗੜ੍ਹਦੀਵਾਲਾ 11 ਮਾਰਚ (ਪ੍ਰਾਈਮ ਪੰਜਾਬ ਟਾਈਮਜ) 

: ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੀਨੀਅਰ ਜ਼ਿਲ੍ਹਾ ਆਗੂ ਪ੍ਰਿੰਸ ਪਲਿਆਲ ਗੜ੍ਹਦੀਵਾਲ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਫਰਵਰੀ ਮਹੀਨੇ ਦੀ ਤਨਖਾਹ ਨਾ ਮਿਲਣ ਕਰਕੇ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਤਾਂ ਵਾਧੂ ਬਜਟ ਵਾਪਸ ਮੰਗਵਾ ਲਿਆ ਸੀ, ਹੁਣ ਜਾਣ ਬੁੱਝ ਕੇ ਬਜਟ ਜਾਰੀ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਤਨਖਾਹ ਨਾ ਮਿਲਣ ਕਰਕੇ ਮੁਲਾਜ਼ਮਾਂ ਦੇ ਘਰਾਂ ਦੇ ਚੁੱਲੇ ਠੰਡੇ ਹਨ। ਉਹਨਾਂ ਬਦਲਾਵ ਵਾਲੀ ਸਰਕਾਰ ਦੀ ਪੁਰਜੋਰ ਨਿੰਦਿਆ ਕੀਤੀ। ਉਹਨਾਂ ਕਿਹਾ ਕਿ ਸਰਕਾਰ ਤੁਰੰਤ ਸਾਲ ਦਾ ਇਕੱਠਾ ਬਜਟ ਜਾਰੀ ਕਰੇ।