Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਮ੍ਰਿਤਸਰ ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਂਨਕਾਊਂਟਰ ਜਾਰੀ, ਸਿੱਧੂ ਮੂਸੇਵਾਲਾ ਦੇ ਕਾਤਲ ਦੱਸੇ ਜਾ ਰਹੇ ਗੈਂਗਸਟਰ 

ਅਮ੍ਰਿਤਸਰ ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਂਨਕਾਊਂਟਰ ਜਾਰੀ, ਸਿੱਧੂ ਮੂਸੇਵਾਲਾ ਦੇ ਕਾਤਲ ਦੱਸੇ ਜਾ ਰਹੇ ਗੈਂਗਸਟਰ 

ਅਮ੍ਰਿਤਸਰ ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਂਨਕਾਊਂਟਰ ਜਾਰੀ, ਸਿੱਧੂ ਮੂਸੇਵਾਲਾ ਦੇ ਕਾਤਲ ਦੱਸੇ ਜਾ ਰਹੇ ਗੈਂਗਸਟਰ 

ਅਮ੍ਰਿਤਸਰ : ਅਮ੍ਰਿਤਸਰ ਇਲਾਕੇ ਦੇ ਇੱਕ ਪਿੰਡ ਵਿੱਚ 3 ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਜਾਰੀ ਹੈ। ਨਿਊਜ਼-18 ਦੀ ਖ਼ਬਰ ਮੁਤਾਬਿਕ, ਸਿੱਧੂ ਮੂਸੇਵਾਲਾ ਦੇ ਕਾਤਲ ਦੱਸੇ ਜਾ ਰਹੇ ਹਨ ਗੈਂਗਸਟਰ। ਪੁਲਿਸ ਵਲੋਂ ਪੂਰੇ ਪਿੰਡ ਨੂੰ ਘੇਰ ਲਿਆ ਗਿਆ ਹੈ।

ਖ਼ਬਰਾਂ ਮੁਤਾਬਿਕ, ਜਗਰੂਪ ਰੂਪਾ ਅਤੇ ਮਨੂੰ ਕੁੱਸਾ ਮੂਸੇਵਾਲਾ ਕਤਲ ਦੇ ਵਿੱਚ ਸ਼ਾਮਲ ਸਨ ਅਤੇ ਉਕਤ ਗੈਂਗਸਟਰਾਂ ਨੂੰ ਪੁਲਿਸ ਦੇ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਕਾਬੂ ਕਰਨ ਦੀ ਕੋਸਿਸ਼ ਕੀਤੀ ਗਈ,ਪਰ ਉਕਤ ਗੈਂਗਸਟਰਾਂ ਨੇ ਪੁਲਿਸ ਤੇ ਹੀ ਫਾਈਰਿੰਗ ਕਰ ਦਿੱਤੀ।

ਹੁਣ ਤੱਕ ਸੂਤਰਾਂ ਦੇ ਹਵਾਲੇ ਨਾਲ ਇੱਕ ਗੈਂਗਸਟਰ ਦੇ ਮਾਰੇ ਜਾਣ ਦੀ ਵੀ ਖਬਰ ਸਾਹਮਣੇ ਆ ਰਹੀ ਹੈ।।