Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬੇਅੰਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਪੌਂਗ ਡੈਮ ਦਾ ਦੌਰਾ

ਬੇਅੰਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਪੌਂਗ ਡੈਮ ਦਾ ਦੌਰਾ

ਤਲਵਾੜਾ / ਦਸੂਹਾ (ਚੌਧਰੀ) 

24 ਅਪ੍ਰੈਲ : ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵੱਲੋਂ ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਰਾਜੀਵ ਕੁਮਾਰ ਬੇਦੀ ਰਜਿਸਟਰਾਰ ਦੀ ਦੇਖ ਰੇਖ ਹੇਠ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਤਲਵਾੜਾ ਦੇ ਪੌਂਗ ਡੈਮ ਅਤੇ ਪਾਵਰ ਹਾਉਸ ਦਾ ਦੌਰਾ ਕਰਵਾਇਆ ਗਿਆ। ਇਸ ਟੂਰ ਵਿੱਚ ਇਲੈਕਟਰਾਨਿਕਸ ਅਤੇ ਕਮਿਉਨਿਕੇਸ਼ਨ, ਇਲੈਕਟ੍ਰਿਕਲ ਇੰਜੀਨੀਅਰ ਜਮਾਤਾਂ ਤੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਅਜੈ ਕੁਮਾਰ ਨੇ ਦੱਸਿਆ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਿੱਧ ਹੁੰਦੇ ਹਨ। ਇਸ ਮੌਕੇ ਅਨੀਤਾ, ਸੁਮਨ, ਜਸਪ੍ਰੀਤ ਕੌਰ, ਅਮਨਦੀਪ, ਸੌਰਵ ਮਹਾਜਨ ਅਤੇ ਹੋਰ ਸਟਾਫ਼ ਮੈਂਬਰ ਹਾਜਰ ਸਨ।
ਫੋਟੋ:
ਬੇਅੰਤ ਯੂਨੀਵਰਸਿਟੀ ਗੁਰਦਾਸਪੁਰ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਪੌਂਗ ਡੈਮ ਟੂਰ ਮੌਕੇ ਆਪਣੇ ਅਧਿਆਪਕਾਂ ਨਾਲ਼।