Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜਸਵੀਰ ਸਿੰਘ ਰਾਜਾ ਦੀ ਜਿੱਤ ਲਈ ਨੌਜਵਾਨਾਂ ਚ ਭਾਰੀ ਉਤਸ਼ਾਹ : ਚੌਧਰੀ ਰਾਜਵਿੰਦਰ ਸਿੰਘ ਰਾਜਾ 

ਜਸਵੀਰ ਸਿੰਘ ਰਾਜਾ ਦੀ ਜਿੱਤ ਲਈ ਨੌਜਵਾਨਾਂ ਚ ਭਾਰੀ ਉਤਸ਼ਾਹ : ਚੌਧਰੀ ਰਾਜਵਿੰਦਰ ਸਿੰਘ ਰਾਜਾ 

ਗੜ੍ਹਦੀਵਾਲਾ 19 ਜਨਵਰੀ (ਚੌਧਰੀ) : ਅੱਜ ਪਿੰਡ ਪੰਡੋਰੀ ਅਟਵਾਲ ਵਿਖੇ ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ  ਜਿਲਾ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੌਕੇ ਪਿੰਡ ਦੀ ਯੂਥ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਗੌਰਵ ਸ਼ਰਮਾ ਨੂੰ ਸਰਕਲ ਪ੍ਰਧਾਨ, ਪਰਮਿੰਦਰ ਸਿੰਘ ਨੂੰ ਯੂਥ ਪ੍ਰਧਾਨ, ਪ੍ਰਿਤਪਾਲ ਸਿੰਘ ਸੀਨੀਅਰ ਵਾਇਸ ਪ੍ਰਧਾਨ, ਨਵਕਰਨ ਸਿੰਘ ਵਾਇਸ ਪ੍ਰਧਾਨ, ਸੁਰਿੰਦਰ ਸਿੰਘ, ਰਾਜਵੀਰ ਸਿੰਘ, ਅਮਰੀਕ ਸਿੰਘ, ਸਵੀ ਮੋਹਮਤ, ਵਿਸ਼ਾਲ ਕੁਮਾਰ, ਲਖਵਿੰਦਰ ਸਿੰਘ, ਅਜੀਤ ਸਿੰਘ (ਸਾਰੇ ਸਕੱਤਰ) ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਨਵ ਨਿਯੁਕਤ ਨੂੰ ਸਿਰੋਪਾ ਭੇਂਟ ਕਰਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜਸਵੀਰ ਸਿੰਘ ਰਾਜਾ ਦੀ ਜਿੱਤ ਲਈ ਨੌਜਵਾਨਾਂ ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚੇਹਰੇ ਵਜੋਂ ਐਲਾਨਣਾ ਸ਼ਲਾਘਾਯੋਗ ਕਦਮ ਹੈ। ਜਿਸ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ। ਇਸ ਮੌਕੇ ਤੇ ਚੌਧਰੀ ਸੁਖਰਾਜ ਸਿੰਘ, ਬਿੱਲੂ ਪੰਡਿਤ, ਗੁਰਨਾਮ ਸਿੰਘ ਮਾਸਟਰ ਕੁਲਦੀਪ ਸਿੰਘ ਸਮੇਤ ਪਾਰਟੀ ਦੇ ਹੋਰ ਵਰਕਰ ਹਾਜ਼ਰ ਸਨ।