Prime Punjab Times

Latest news
ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1...
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਫਲਦਾਰ ਬੂਟੇ ਲਗਾ ਕੇ ਮਨਾਇਆ ਵਾਤਾਵਰਣ ਦਿਵਸ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਫਲਦਾਰ ਬੂਟੇ ਲਗਾ ਕੇ ਮਨਾਇਆ ਵਾਤਾਵਰਣ ਦਿਵਸ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਫਲਦਾਰ ਬੂਟੇ ਲਗਾ ਕੇ ਮਨਾਇਆ ਵਾਤਾਵਰਣ ਦਿਵਸ

ਗੜ੍ਹਦੀਵਾਲਾ 6 ਜੂਨ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਦੀ ਅਗਵਾਈ ਵਿੱਚ ਮਿੱਤੀ 5 ਜੂਨ,2022 ਨੂੰ “ਅਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੇ ਅਧੀਨ ਐੱਨ.ਐੱਸ-ਐੱਸ ਅਤੇ ਰੈੱਡ ਰੀਬਨ ਕਲੱਬ ਵਲੋਂ ਫਲਦਾਰ ਬੂਟੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਖੇਤੀਬਾੜੀ ਵਿਭਾਗ ਦੇ ਮੁੱਖੀ ਪ੍ਰੋ.ਦੀਦਾਰ ਸਿੰਘ ਅਤੇ ਪ੍ਰੋ. ਅਮਨਦੀਪ ਸਿੰਘ ਵਲੋਂ ਫਲਦਾਰ ਬੂਟਿਆਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਤੇ ਹਰੇਕ ਵਿਦਿਆਰਥੀ ਨੁੰ ਘੱਟੋ-ਘੱਟ ਇੱਕ ਬੂਟਾ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ.ਮਲਕੀਤ ਸਿੰਘ ਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।

error: copy content is like crime its probhihated