Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਨਿਬੰਧ ਲਿਖਣ ਮੁਕਾਬਲਾ ਕਰਵਾਇਆ

ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਨਿਬੰਧ ਲਿਖਣ ਮੁਕਾਬਲਾ ਕਰਵਾਇਆ

ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਨਿਬੰਧ ਲਿਖਣ ਮੁਕਾਬਲਾ ਕਰਵਾਇਆ

ਗੜ੍ਹਦੀਵਾਲਾ 17 ਮਈ (ਚੌਧਰੀ) : ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਅਤੇ ਸਕੂਲ ਇੰਚਾਰਜ ਪ੍ਰੋਫੈਸਰ ਅਰਚਨਾ ਠਾਕੁਰ ਦੀ ਅਗਵਾਈ ਵਿੱਚ ਜੈਵਿਕ ਵਿਭਿੰਨਤਾ ਤੇ ਨਿਬੰਧ ਲਿਖਣ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 10+2 ਦੇ
ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਅਮਰਿਮਦਰ ਸਿੰਘ ਨੇ ਪਹਿਲਾ ਸਥਾਨ,ਅਮਨਦੀਪ ਕੌਰ ਨੇ ਦੂਜਾ ਸਥਾਨ ਤੇ ਬ੍ਰਜਏਸ਼ ਗੁਪਤਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ ਅਤੇ ਜੇਤੂ ਵਿਦਿਆਅਥੀਆਂ ਨੂੰ ਵਧਾਈ ਦਿੱਤੀ।

error: copy content is like crime its probhihated