Prime Punjab Times

Latest news
*44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ* ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि...
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਨਿਬੰਧ ਲਿਖਣ ਮੁਕਾਬਲਾ ਕਰਵਾਇਆ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਨਿਬੰਧ ਲਿਖਣ ਮੁਕਾਬਲਾ ਕਰਵਾਇਆ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਨਿਬੰਧ ਲਿਖਣ ਮੁਕਾਬਲਾ ਕਰਵਾਇਆ

ਗੜ੍ਹਦੀਵਾਲਾ 25 ਮਈ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ
ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਅਤੇ ਸਕੂਲ ਇੰਚਾਰਜ ਪ੍ਰੋਫੈਸਰ ਅਰਚਨਾ ਠਾਕੁਰ ਦੀ ਅਗਵਾਈ ਵਿੱਚ ਜੈਵਿਕ ਵਿਭਿੰਨਤਾ ਤੇ ਨਿਬੰਧ ਲਿਖਣ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 10+2 ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਕੋਮਲਪਰੀਤ ਕੌਰ ਨੇ ਪਹਿਲਾ ਸਥਾਨ, ਸੁਨੰਦਾ ਤੇ ਸੁਖਵਿੰਦਰ ਕੌਰ ਨੇ ਦੂਜਾ ਸਥਾਨ ਤੇ ਅਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ.ਮਲਕੀਤ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ
ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ ਅਤੇ ਜੇਤੂ ਵਿਦਿਆਅਥੀਆਂ ਨੂੰ ਵਧਾਈ ਦਿੱਤੀ।

error: copy content is like crime its probhihated