Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰੀਰ ਦੀ ਅੰਦਰੂਨੀ ਤਾਕਤ ਨੂੰ ਵਧਾਉਣ ਲਈ 60 ਸਾਲ ਤੋਂ ਵੱਧ ਉਮਰ ਦੇ ਹਰੇਕ ਇਨਸਾਨ ਨੂੰ ਲਗਵਾਉਣੀ ਚਾਹੀਦੀ ਹੈ ਬੂਸਟਰ ਡੋਜ਼ : ਭਾਈ ਮਸੀਤੀ

ਸਰੀਰ ਦੀ ਅੰਦਰੂਨੀ ਤਾਕਤ ਨੂੰ ਵਧਾਉਣ ਲਈ 60 ਸਾਲ ਤੋਂ ਵੱਧ ਉਮਰ ਦੇ ਹਰੇਕ ਇਨਸਾਨ ਨੂੰ ਲਗਵਾਉਣੀ ਚਾਹੀਦੀ ਹੈ ਬੂਸਟਰ ਡੋਜ਼ : ਭਾਈ ਮਸੀਤੀ

ਟਾਂਡਾ / ਦਸੂਹਾ (ਚੌਧਰੀ) :  ਅੱਜ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਟਾਂਡਾ ਇੰਚਾਰਜ ਤੇ ਸਮਾਜ ਸੇਵਕ ਭਾਈ ਬਰਿੰਦਰ ਸਿੰਘ ਮਸੀਤੀ ਨੇ ਸਿਵਲ ਹਸਪਤਾਲ ਟਾਂਡਾ ਵਿੱਖੇ ਪਹੁੰਚ ਕੇ ਬੂਸਟਰ ਡੋਜ਼ ਲਗਵਾਈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਈ ਬਰਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਦੋਨੋ ਕਰੋਨਾ ਟੀਕਾਕਰਨ ਹੋ ਚੁੱਕਿਆ ਨੂੰ 90 ਦਿਨ ਤੋ ਜਿਆਦਾ ਸਮਾਂ ਹੋ ਚੁੱਕਿਆ ਸੀ ਜਿਸ ਕਾਰਨ ਮੈ ਅੱਜ ਸਰੀਰ ਦੀ ਅੰਦਰੂਨੀ ਤਾਕਤ ਵਧਾਉਣ ਤੇ ਬਿਮਾਰੀਆ ਤੋਂ ਬਣਾਉਣ ਲਈ ਬੂਸਟਰ ਡੋਜ਼ ਲੱਗਵਾਈ ਹੈ,ਉਨ੍ਹਾ ਆਖਿਆ ਕਿ 60 ਸਾਲ ਤੋ ਵੱਧ ਉਮਰ ਤੇ ਫਰੰਟ ਲਾਈਨ ਵਰਕਰ ਨੂੰ ਬੂਸਟਰ ਡੋਜ਼ ਜਰੂਰ ਲਗਵਾਉਣੀ ਚਾਹੀਦੀ ਹੈ ਤਾ ਜੋ ਸਾਡਾ ਸਰੀਰ ਭਿਆਨਕ ਬਿਮਾਰੀਆ ਨਾਲ ਲੜਨ ਯੋਗ ਬਣ ਸਕੇ।