Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਾਬਕਾ ਡਾਇਰੈਕਟਰ ਸਤਨਾਮ ਸਿੰਘ ਸੱਤਾ ਤੇ ਹੋਰ ਮੋਹਤਵਾਰ ਵਿਅਕਤੀ ਆਪ ‘ਚ ਹੋਏ ਸ਼ਾਮਲ

ਸਾਬਕਾ ਡਾਇਰੈਕਟਰ ਸਤਨਾਮ ਸਿੰਘ ਸੱਤਾ ਤੇ ਹੋਰ ਮੋਹਤਵਾਰ ਵਿਅਕਤੀ ਆਪ ‘ਚ ਹੋਏ ਸ਼ਾਮਲ

ਮੁਕੇਰੀਆਂ / ਦਸੂਹਾ (ਚੌਧਰੀ) 

: ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਸਤਨਾਮ ਸਿੰਘ ਚੀਮਾ ਸਾਬਕਾ ਡਾਇਰੈਕਟਰ ਕੋਪਰੇਟ ਬੈਂਕ, ਸੁਖਵਿੰਦਰ ਸਿੰਘ ਰਾਣਾ, ਬਲਾਕ ਸਮਤੀ ਮੈਂਬਰ ਸਮੇਤ ਸਰਪੰਚਾਂ ਪੰਚਾਂ ਵੱਖ-ਵੱਖ ਅਹੁਦੇਦਾਰਾਂ ਸੈਂਕੜੇ ਸਾਥੀਆਂ ਨਾਲ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਜਿਸ ਦੀ ਅਗਵਾਈ ਲੋਕ ਸਭਾ ਉਮੀਦਵਾਰ ਡਾਕਟਰ ਰਾਜ ਕੁਮਾਰ ਚੱਬੇਵਾਲ, ਐਮ ਐਲ ਏ ਕਰਮਵੀਰ ਸਿੰਘ ਘੁੰਮਣ, ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ, ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ ਮੁਲਤਾਨੀ ਮੁਕੇਰੀਆਂ, ਜਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਜੋਆਇੰਟ ਸੈਕਟਰੀ ਅਮਰਜੀਤ ਸਿੰਘ, ਸੋਸ਼ਲ ਮੀਡੀਆ ਇੰਚਾਰਜ ਗੁਰਜੀਵਨ ਸਿੰਘ ਮੁਕੇਰੀਆਂ, ਜੋਆਇੰਟ ਸੈਕਟਰੀ ਗੁਰਪ੍ਰੀਤ ਸਿੰਘ ਗੋਪੀ, ਬਲਾਕ ਭੰਗਾਲਾ ਪ੍ਰਧਾਨ ਠਾਕੁਰ ਕੁਲਵੰਤ ਸਿੰਘ ਇਸ ਮੌਕੇ ਤੇ ਹੇਠ ਲਿਖੇ ਅਨੁਸਾਰ ਵਿਅਕਤੀ ਸ਼ਾਮਿਲ ਹੋਏ ਸਤਨਾਮ ਸਿੰਘ ਚੀਮਾ ਸਾਬਕਾ ਡਾਇਰੈਕਟਰ ਕੋਪਰੇਟ ਬੈਂਕ, ਮਨਜੀਤ ਕੌਰ ਸਾਬਕਾ ਸਰਪੰਚ, ਕੁਲਦੀਪ ਸਿੰਘ ਸਾਬਕਾ ਪੰਚਾਇਤ ਮੈਂਬਰ, ਸ਼ਿਵਮ ਸ਼ਰਮਾ, ਇੰਸਪੈਕਟਰ ਰਿਟਾਇਰ ਜਰਨੈਲ ਸਿੰਘ,, ਜਸਪ੍ਰੀਤ ਸਿੰਘ ਬਟਾਲਾ, ਸਰਪੰਚ ਸ਼ਮਸ਼ੇਰ ਸਿੰਘ ਧਾਮੀਆਂ, ਸੁਖਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਸੁਖਵਿੰਦਰ ਸਿੰਘ ਸਰਪੰਚ ਕਲੇਰ ਪੱਤੀ, ਅਮਿਤ ਸਰਪੰਚ ਕੁਲੀਆਂ, ਸਰਪੰਚ ਕਾਬਲ ਅਰਥੇਵਾਲ, ਸਰਪੰਚ ਰਾਜਨ ਸਰਿਆਣਾ, ਸਰਪੰਚ ਪ੍ਰੀਤਮ ਸਿੰਘ ਬੇਲਾ ਸਰਿਆਣਾ, ਸਰਪੰਚ ਬਲਵੀਰ ਸਿੰਘ ਭਵਨਾਲ ਆਦਿ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।