Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖੇਡਾਂ ਵਤਨ ਪੰਜਾਬ ਦੀਆਂ ‘ਚ ਪੀ ਆਈ ਐਸ ਦੇ ਖਿਡਾਰੀਆਂ ਅਤੇ ਕੋਚ ਦੀਪਕ ਕੁਮਾਰ ਵਲੋਂ ਸ਼ਾਨਦਾਰ ਪ੍ਰਦਰਸ਼ਨ 

ਖੇਡਾਂ ਵਤਨ ਪੰਜਾਬ ਦੀਆਂ ‘ਚ ਪੀ ਆਈ ਐਸ ਦੇ ਖਿਡਾਰੀਆਂ ਅਤੇ ਕੋਚ ਦੀਪਕ ਕੁਮਾਰ ਵਲੋਂ ਸ਼ਾਨਦਾਰ ਪ੍ਰਦਰਸ਼ਨ 

ਦਸੂਹਾ(ਚੌਧਰੀ)

ਖੇਡਾਂ ਵਤਨ ਪੰਜਾਬ ਦੀਆਂ ‘ਚ ਪੀ ਆਈ ਐਸ ਦੇ ਖਿਡਾਰੀਆਂ ਅਤੇ ਕੋਚ ਦੀਪਕ ਕੁਮਾਰ ਵਲੋਂ ਸ਼ਾਨਦਾਰ ਪ੍ਰਦਰਸ਼ਨ 

 24 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ ਮੌਕੇ ਜਿਲ੍ਹਾ ਸੰਗਰੂਰ ਵਿਖੇ ਮਿਤੀ 15-22 ਅਕਤੂਬਰ ਤੱਕ ਅਥੈਟਿਕਸ ਦੇ ਸਟੇਟ ਪੱਧਰ ਦੇ ਮੁਕਾਬਲਿਆਂ ਵਿੱਚ ਪੀ ਆਈ ਐਸ ਦੇ ਖਿਡਾਰੀਆਂ ਨੇ ਭਾਗ ਲਿਆ, ਖਿਡਾਰੀਆਂ ਦੇ ਕੋਚ ਦੀਪਕ ਕੁਮਾਰ ਨੇ 15 ਸਾਲ ਦੇ ਅਰਸੇ ਬਾਅਦ ਇਕ ਵਾਰ ਫ਼ਿਰ ਤੋਂ 40-50 ਸਾਲ ਉਮਰ ਵਰਗ ਦੇ ਵਿੱਚ ਲੰਬੀ ਛਾਲ ਵਿਚ ਪਹਿਲਾ ਸਥਾਨ ਹਾਸਲ ਕੀਤਾ, 21-40 ਸਾਲ ਉਮਰ ਵਰਗ ਵਿੱਚ ਗੁੱਗ ਕੌਰ ਨੇ 400 ਮੀਟਰ ਤੇ 800 ਮੀਟਰ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ।

ਕਿਰਨ ਕੁਮਾਰੀ ਨੇ 21 ਸਾਲ ਤੱਕ ਦੇ ਉਮਰ ਵਰਗ ਵਿੱਚ 5000ਮੀਟਰ ਵਿੱਚ ਤੀਜਾ ਸਥਾਨ ਹਾਸਲ ਕੀਤਾ, ਕਮਲਦੀਪ ਕੌਰ ਨੇ 5000 ਮੀਟਰ ਪੈਦਲ ਦੌੜ ਵਿੱਚ ਦੂਜਾ ਤੇ ਦੀਆ ਨੇ ਤੀਜਾ ਸਥਾਨ ਹਾਸਲ ਕੀਤਾ, ਇਸ ਦੇ ਨਾਲ ਹੀ ਕੋਚ ਪਰਦੀਪ ਕੁਮਾਰ, ਗਜਿੰਦਰ ਸਿੰਘ ਤੇ ਡਾ ਲਖਵੀਰ ਕੌਰ ਨੇ ਸੋਨ ਤਮਗਾ ਜੇਤੂ ਕੋਚ ਦੀਪਕ ਕੁਮਾਰ ਨੂੰ ਤੇ ਸਾਰੇ ਖਿਡਾਰੀਆਂ ਨੂੰ ਵਧਾਈਆ ਦਿੱਤੀਆ ਤੇ ਓਹਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆ ਹੋਇਆ ਹੋਰ ਤਰੱਕੀਆ ਪ੍ਰਾਪਤ ਕਰਨ ਲਈ ਅਸ਼ੀਰਵਾਦ ਦਿੱਤਾ।